RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਖੇਡ

ਦੇਰ ਰਾਤ ਜੰਤਰ-ਮੰਤਰ ਵਿਖੇ ਪੁਲਿਸ ਤੇ ਪਹਿਲਾਵਾਨਾਂ ‘ਚ ਹੋਈ ਹੱਥੋ-ਪਾਈ, ਮੰਜੇ ਲੈਕੇ ਆਉਣ ‘ਤੇ ਛਿੜਿਆ ਵਿਵਾਦ

ਦੇਰ ਰਾਤ ਜੰਤਰ-ਮੰਤਰ ਵਿਖੇ ਪੁਲਿਸ ਤੇ ਪਹਿਲਾਵਾਨਾਂ ‘ਚ ਹੋਈ ਹੱਥੋ-ਪਾਈ, ਮੰਜੇ ਲੈਕੇ ਆਉਣ ‘ਤੇ ਛਿੜਿਆ ਵਿਵਾਦ

Jass Grewal by Jass Grewal
May 4, 2023
in ਖੇਡ, ਦੇਸ਼
Reading Time: 1 min read
0 0
0

ਦੇਰ ਰਾਤ ਜੰਤਰ-ਮੰਤਰ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਧਰਨਾ ਦੇ ਰਹੇ ਪਹਿਲਾਵਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ।  ਹਾਸਲ ਜਾਣਕਾਰੀ ਮੁਤਾਬਕ ਝੜਪ ਦੌਰਾਨ ਦੋ ਪਹਿਲਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਵਿਨੇਸ਼ ਫੋਗਾਟ ਦਾ ਭਰਾ ਵੀ ਸ਼ਾਮਲ ਦੱਸਿਆ ਜਾਂਦਾ ਹੈ। ਪਹਿਲਵਾਨਾਂ ਨੇ ਦਾਅਵਾ ਕੀਤਾ ਕਿ ਕੁਝ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀ ਕੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਤੇ ਗਾਲ੍ਹਾਂ ਕੱਢੀਆਂ।

ਪੁਲਿਸ ਨੇ ਹਾਲਾਂਕਿ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਪੂਨੀਆ ਨੇ ਕਿਸਾਨਾਂ ਤੇ ਉਨ੍ਹਾਂ ਦੇ ਆਗੂਆਂ ਨੂੰ ਵੀਰਵਾਰ ਸਵੇਰੇ ਧਰਨੇ ਵਾਲੀ ਥਾਂ ਇਕੱਤਰ ਹੋਣ ਦਾ ਸੱਦਾ ਦਿੱਤਾ ਹੈ। ਵਿਨੇਸ਼ ਫੋਗਾਟ ਤੇ ਹੋਰਨਾਂ ਮਹਿਲਾ ਪਹਿਲਵਾਨਾਂ ਨੇ ਭਰੇ ਮਨ ਨਾਲ ਕਿਹਾ ਕਿ ‘‘ਕੀ ਉਨ੍ਹਾਂ ਦੇਸ਼ ਵਾਸਤੇ ਤਗ਼ਮੇ ਇਸੇ ਦਿਨ ਲਈ ਜਿੱਤੇ ਸਨ।’’ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਸੋਮਨਾਥ ਭਾਰਤੀ ਸਣੇ ਕੁਝ ਹੋਰ ਲੋਕ ਦੇਰ ਰਾਤ ਧਰਨੇ ਵਾਲੀ ਥਾਂ ਮੰਜੇ ਲੈ ਕੇ ਪੁੱਜੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਧਰਨੇ ਉਤੇ ਬੈਠੇ ਪਹਿਲਵਾਨਾਂ ਨਾਲ ਤਕਰਾਰ ਹੋ ਗਈ।

ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨਾਲ ਬਦਸਲੂਕੀ ਤੇ ਕੁੱਟਮਾਰ ਕੀਤੀ। ਸੋਸ਼ਲ ਮੀਡੀਆ ਉਤੇ ਵੀਡੀਓ ਵਿੱਚ ਕੁਝ ਪ੍ਰਦਰਸ਼ਨਕਾਰੀ ਪਹਿਲਵਾਨ ਪੁਲਿਸ ਮੁਲਾਜ਼ਮਾਂ ਉਤੇ ਨਸ਼ੇ ਵਿਚ ਦੋ ਪਹਿਲਵਾਨਾਂ ’ਤੇ ਹਮਲਾ ਕੀਤੇ ਜਾਣ ਦਾ ਦੋਸ਼ ਲਾਉਂਦੇ ਸੁਣਦੇ ਹਨ।ਬਜਰੰਗ ਪੂਨੀਆ ਦੇ ਨਜ਼ਦੀਕੀ ਰਿਸ਼ਤੇਦਾਰ ਦੁਸ਼ਯੰਤ ਤੇ ਰਾਹੁਲ ਦੇ ਸਿਰ ’ਤੇ ਸੱਟਾਂ ਲੱਗੀਆਂ ਹਨ।

ਦਸ ਦਈਏ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਵਲੋਂ ਜੰਤਰ ਮੰਤਰ ਉਤੇ ਧਰਨਾ ਲਗਾਇਆ ਹੋਇਆ ਹੈ।

Previous Post

ਅੱਜ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਅਰਦਾਸ ਸਮਾਗਮ, ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ ਸ਼ਾਮਲ

Next Post

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਨਾਮਜ਼ਦ ਦੋਸ਼ੀ ਗ੍ਰਿਫ਼ਤਾਰ

Next Post
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਨਾਮਜ਼ਦ ਦੋਸ਼ੀ ਗ੍ਰਿਫ਼ਤਾਰ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਨਾਮਜ਼ਦ ਦੋਸ਼ੀ ਗ੍ਰਿਫ਼ਤਾਰ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers