RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

Jass Grewal by Jass Grewal
December 5, 2021
in ਦੇਸ਼
Reading Time: 1 min read
0 0
0

ਗੁਜਰਾਤ ਤੇ ਮਹਾਰਾਸ਼ਟਰ ‘ਚ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ | ਗੁਜਰਾਤ ਦੇ ਜਾਮਨਗਰ ਸ਼ਹਿਰ ‘ਚ ਜ਼ਿੰਬਾਬਵੇ ਤੋਂ ਪਰਤਿਆ 72 ਸਾਲਾ ਵਿਅਕਤੀ ਓਮੀਕਰੋਨ ਤੋਂ ਪੀੜਤ ਪਾਇਆ ਗਿਆ ਹੈ | ਸਿਹਤ ਵਿਭਾਗ ਅਨੁਸਾਰ ਇਹ ਬਜ਼ੁਰਗ ਵਿਅਕਤੀ ਵੀਰਵਾਰ ਨੂੰ ਕੋਰੋਨਾ ਪੀੜਤ ਪਾਇਆ ਗਿਆ ਸੀ ਤੇ ਲੈਬਾਰਟਰੀ ‘ਚ ਜਾਂਚ ਲਈ ਭੇਜੇ ਗਏ ਉਸ ਦੇ ਸੈਂਪਲਾਂ ਤੋਂ ਪਤਾ ਲੱਗਾ ਹੈ ਕਿ ਉਹ ਕਰੋਨਾ ਦੇ ਸਰੂਪ ਓਮੀਕਰੋਨ ਤੋਂ ਪੀੜਤ ਹੈ | ਗੁਜਰਾਤ ਦੇ ਸਿਹਤ ਕਮਿਸ਼ਨਰ ਜੈ ਪ੍ਰਕਾਸ਼ ਸ਼ਿਵਹਰੇ ਨੇ ਬਜ਼ੁਰਗ ਦੇ ਓਮੀਕਰੋਨ ਪੀੜਤ ਹੋਣ ਦੀ ਪੁਸ਼ਟੀ ਕੀਤੀ ਹੈ | ਉਧਰ ਮੁੰਬਈ ਦੇ ਨੇੜੇ ਕਲਿਆਣ ਡੋਂਬੀਵਲੀ ਮਿਉਂਸਪਲ ਖੇਤਰ ਦਾ ਇਕ ਵਿਅਕਤੀ, ਜੋ ਮੁੰਬਈ ਲਈ ਉਡਾਣ ਭਰਨ ਤੋਂ ਪਹਿਲਾਂ ਦੱਖਣੀ ਅਫਰੀਕਾ ਤੋਂ ਦੁਬਈ ਦੇ ਰਸਤੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਿਆ ਸੀ, ਦਾ ਓਮੀਕਰੋਨ ਦਾ ਟੈਸਟ ਪਾਜ਼ੀਟਿਵ ਆਇਆ ਹੈ | ਉਕਤ 33 ਸਾਲਾ ਵਿਅਕਤੀ ਨੇ 23 ਨਵੰਬਰ ਨੂੰ ਦਿੱਲੀ ਹਵਾਈ ਅੱਡੇ ‘ਤੇ ਕੋਵਿਡ-19 ਟੈਸਟਿੰਗ ਲਈ ਆਪਣੇ ਨਮੂਨੇ ਦਿੱਤੇ ਸਨ | ਦਿੱਲੀ ‘ਚ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਸ ਨੇ ਫਿਰ ਮੁੰਬਈ ਲਈ ਉਡਾਣ ਭਰੀ ਸੀ | ਮਹਾਰਾਸ਼ਟਰ ਦੇ ਸਿਹਤ ਵਿਭਾਗ ਦੀ ਡਾਇਰੈਕਟਰ ਡਾ: ਅਰਚਨਾ ਪਾਟਿਲ ਨੇ ਦੱਸਿਆ ਕਿ ਪੀੜਤ ਚਾਰ ਲੋਕਾਂ ਦੇ ਸਮੂਹ ਨਾਲ ਆਇਆ ਸੀ | ਅਸੀਂ ਉਨ੍ਹਾਂ ਦਾ ਪਤਾ ਲਗਾ ਰਹੇ ਹਾਂ ਤੇ ਉਨ੍ਹਾਂ ਦੀ ਆਰ. ਟੀ.-ਪੀ. ਸੀ. ਆਰ. ਟੈਸਟ ਦੇ ਨਾਲ-ਨਾਲ ‘ਜੀਨੋਮ ਸੀਕਵੈਂਸਿੰਗ’ ਵੀ ਕੀਤੀ ਜਾਵੇਗੀ |

Previous Post

ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਵਲੋਂ ਟਾਸਕ ਫੋਰਸ ਦਾ ਗਠਨ |

Next Post

ਕੈਪਟਨ ਅੱਜ ਦਿੱਲੀ ‘ਚ ਜੇਪੀ ਨੱਡਾ ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ |

Next Post
ਕੈਪਟਨ ਅੱਜ  ਦਿੱਲੀ ‘ਚ ਜੇਪੀ ਨੱਡਾ ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ |

ਕੈਪਟਨ ਅੱਜ ਦਿੱਲੀ 'ਚ ਜੇਪੀ ਨੱਡਾ ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers