RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵੇਂ ਸਾਲ ‘ਤੇ ਕੱਚੇ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, ਖ਼ੁਸ਼ ਕਰਤੇ ਪੰਜਾਬੀ

ਨਵੇਂ ਸਾਲ 'ਤੇ ਕੱਚੇ ਅਧਿਆਪਕਾਂ ਨੂੰ CM ਮਾਨ ਦਾ ਤੋਹਫਾ, ਖ਼ੁਸ਼ ਕਰਤੇ ਪੰਜਾਬੀ

Jass Grewal by Jass Grewal
January 5, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਲੁਧਿਆਣਾ: ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਚੇ ਅਧਿਆਪਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਅੱਜ 4000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਵੇਗਾ ਪੂਰਾ ਪ੍ਰੋਗਰਾਮ ਮਨਮੋਹਨ ਸਟੇਡੀਅਮ ਵਿਖੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2:00 ਵਜੇ ਦੇ ਕਰੀਬ ਲੁਧਿਆਣਾ ਪਹੁੰਚਣਗੇ।

ਇਸ ਮੌਕੇ ਸੀਐਮ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ। ਉਨ੍ਹਾਂ ਆਪਣੇ ਟਵਿੱਟ ਵਿੱਚ ਲਿਖਿਆ ਹੈ ਕਿ  ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ… ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ…।

ਦੱਸ ਦਈਏ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ ’ਤੇ ਚਾਰ ਹਜ਼ਾਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਹੁਣ ਤੱਕ ਸਰਕਾਰ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।

 

Tags: Bhagwant MannCM MannLudhianaLudhiana NewsPunjab News
Previous Post

CM ਵਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਦਿੱਤੇ ਬਿਆਨ ‘ਤੇ ਭੜਕੇ ਸੁਖਬੀਰ ਬਾਦਲ, ਭਗਵੰਤ ਮਾਨ ਨੂੰ ਕਿਹਾ ਨਾਸਤਿਕ

Next Post

ਪਾਣੀ ਦੇ ਮੁੱਦੇ ‘ਤੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੰਮੇਲਨ ਦੌਰਾਨ ਦਿੱਤੇ ਅਹਿਮ ਸੁਝਾਅ

Next Post
ਪਾਣੀ ਦੇ ਮੁੱਦੇ ‘ਤੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੰਮੇਲਨ ਦੌਰਾਨ ਦਿੱਤੇ ਅਹਿਮ ਸੁਝਾਅ

ਪਾਣੀ ਦੇ ਮੁੱਦੇ 'ਤੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੰਮੇਲਨ ਦੌਰਾਨ ਦਿੱਤੇ ਅਹਿਮ ਸੁਝਾਅ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers