RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ, ਆਪਣੇ ਕਬਜ਼ੇ ਛੱਡ ਦਓ ਨਹੀਂ ਤਾਂ….

ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ, ਆਪਣੇ ਕਬਜ਼ੇ ਛੱਡ ਦਓ ਨਹੀਂ ਤਾਂ….

Jass Grewal by Jass Grewal
May 19, 2023
in ਪੰਜਾਬ, ਰਾਜਨੀਤੀ
0 0
0
10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ, ਨਾਲ ਹੀ ਸੀ.ਐਮ. ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਮੁੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਤਿਆਰੀ ‘ਚ ਤੇਜ਼ੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਟਵੀਟ ਜ਼ਰੀਏ ਨਾਜਾਇਜ਼ ਕਬਜ਼ੇ ਕਰਕੇ ਬੈਠੇ ਲੋਕਾਂ ਨੂੰ 31 ਮਈ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਉਹ ਆਪਣੇ ਕਬਜ਼ੇ ਛੱਡ ਦੇਣ ਨਹੀਂ ਤਾਂ 1 ਜੂਨ ਤੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੀ.ਐਮ. ਨੇ ਟਵੀਟ ਕਰਦਿਆਂ ਲਿਖਿਆ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ। ਕਿਉਂਕਿ ਪੰਜਾਬ ਸਰਕਾਰ ਵੱਲੋਂ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

https://twitter.com/BhagwantMann/status/1659409739175047168?s=20

ਹੁਣ ਵੇਖਣਾ ਹੋਵੇਗਾ ਕਿ ਮੁੱਖ ਮੰਤਰੀ ਮਾਨ ਵਲੋਂ ਦਿੱਤੀ ਇਸ ਚੇਤਾਵਨੀ ਦਾ ਨਾਜਾਇਜ਼ ਕਬਜ਼ਾ ਕਰਨ ਵਾਲੇ ‘ਤੇ ਕੋਈ ਅਸਰ ਪੈਂਦਾ ਹੈ ਜਾਂ ਨਹੀਂ।

Previous Post

ਕਾਂਗਰਸੀ ਨੇਤਾ ਸਿੱਧਰਮਈਆ ਦੇ ਸਿਰ ‘ਤੇ ਸਜੇਗਾ ਕਰਨਾਟਕ ਦੇ CM ਦਾ ਤਾਜ, ਸ਼ਿਵਕੁਮਾਰ ਨੂੰ ਮਿਲੇਗਾ ਇਹ ਅਹੁਦਾ

Next Post

ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

Next Post
ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

ਨਾਭਾ ਦੀ ਨਵੀਂ ਜੇਲ੍ਹ ’ਚੋਂ ਬਾਹਰ ਆਏ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਆਉਂਦੇ ਸਾਰ ਦਿੱਤਾ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers