RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤਾ ਅਹਿਮ ਐਲਾਨ

Jass Grewal by Jass Grewal
February 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਵਲੋਂ ਅੱਜ PSPCL ਦੇ ਇੰਜੀਨੀਅਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਜਿਥੇ PSPCL ਦੀ ਕਾਰਜਸ਼ੈੱਲੀ ’ਤੇ ਗੱਲਬਾਤ ਕੀਤੀ ਉਥੇ ਹੀ ਵਿਭਾਗ ਦੇ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਜਿੰਨੀਆਂ ਵੀ ਸਰਕਾਰੀ ਇਮਾਰਤਾਂ ਹਨ, ਉਨ੍ਹਾਂ ਦੀਆਂ ਛੱਤਾਂ ’ਤੇ ਬਿਜਲੀ ਪੈਦਾ ਕਰਨ ਵਾਲੇ ਸੋਲਰ ਯੂਨਿਟ ਲਗਾਏ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿਚ ਪ੍ਰੀ-ਪੇਡ ਮੀਟਰ ਵੀ ਲਗਾਏ ਜਾਣਗੇ।

ਜਦੋਂ ਟੋਲ ਪਲਾਜ਼ਿਆਂ ਦੀ ਗੱਲ ਆਈ ਤਾਂ ਸੀ.ਐਮ. ਮਾਨ ਨੇ ਫਿਰ ਦੁਹਰਾਇਆ ਕਿ ਪੰਜਾਬ ਵਿਚ ਜਿਹੜੇ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਜਾਵੇਗੀ, ਉਸੇ ਨੂੰ ਉਸੇ ਦਿਨ ਬੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੰਪਨੀਆਂ ਦੇ ਬੰਦੇ ਐਕਸਟੈਨਸ਼ਨ ਮੰਗ ਰਹੇ ਹਨ ਅਤੇ ਇਹ ਮੰਗ ਉਹ 2013 ਤੋਂ ਕਰਦੇ ਆ ਰਹੇ ਹਨ, ਜੋ ਮਿਲ ਵੀ ਰਹੀ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਟੋਲ ਪਲਾਜ਼ਿਆਂ ਦੀ ਲੁੱਟ ਜਾਰੀ ਨਹੀਂ ਰਹਿਣ ਦੇਵੇਗੀ। ਇਸ ਦੇ ਖ਼ਿਲਾਫ਼ ਭਾਵੇਂ ਸਾਨੂੰ ਹਾਈਕੋਰਟ ਜਾਂ ਸੁਪਰੀਮ ਕੋਰਟ ਜਾਣਾ ਪਵੇ ਅਸੀਂ ਜਾਵਾਂਗੇ ਪਰ ਜਿਸ ਵੀ ਟੋਲ ਪਲਾਜ਼ੇ ਦੀ ਮਿਆਦ ਜਿਸ ਦੀ ਖ਼ਤਮ ਹੋਵੇਗੀ, ਉਸੇ ਦਿਨ ਉਸ ਨੂੰ ਬੰਦ ਕੀਤਾ ਜਾਵੇਗਾ।

Tags: CM Bhagwant MannPatialaPunjab Newspunjabi news
Previous Post

ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

Next Post

CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

Next Post
CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

CM ਮਾਨ ਦਾ ਚੰਡੀਗੜ੍ਹ ‘ਚ ਅਹਿਮ ਪ੍ਰੈੱਸ ਵਾਰਤਾ, Invest Punjab ਨੂੰ ਲੈਕੇ ਖ਼ਾਸ ਗੱਲਾਂ ਕੀਤੀਆਂ ਸਾਂਝੀਆਂ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers