RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਹਿਲੀ ਦਸੰਬਰ ਨੂੰ ਪੰਜਾਬ ’ਚ ਬਾਰਿਸ਼ ਦੇ ਆਸਾਰ |

Jass Grewal by Jass Grewal
November 27, 2021
in ਪੰਜਾਬ
Reading Time: 1 min read
0 0
0

ਦਸੰਬਰ ’ਚ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਪਹਿਲੀ ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਜਿਸ ਨਾਲ ਤਾਪਮਾਨ ’ਚ ਗਿਰਵਾਟ ਆਉਣ ਦੇ ਨਾਲ-ਨਾਲ ਪ੍ਰਦੂਸ਼ਣ ਤੋਂ ਵੀ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਦਿਨ ਤੇ ਰਾਤ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਆ ਸਕਦੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗਡ਼੍ਹ ਅਨੁਸਾਰ 30 ਨਵੰਬਰ ਨੂੰ ਦੁਪਹਿਰ ਬਾਅਦ ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਜਾਣਗੀਆਂ ਹਾਲਾਂਕਿ ਇਸ ਦਾ ਬਹੁਤ ਪ੍ਰਭਾਵ ਨਹੀਂ ਹੋਵੇਗਾ। ਫਿਰ ਵੀ ਇਸ ਦੇ ਚੱਲਦਿਆਂ ਪਹਿਲੀ ਤੇ ਦੋ ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਪੂਰਾ ਦਿਨ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

Previous Post

ਲਾਲੂ ਪ੍ਰਸਾਦ ਯਾਦਵ ਏਮਜ਼ ‘ਚ ਭਰਤੀ |

Next Post

ਗੁਰਦਾਸਪੁਰ ‘ਚ ਬੀਤੀ ਰਾਤ 4 ਹੈਂਡ ਗ੍ਰਨੇਡ ਅਤੇ ਟਿਫਨ ਬੰਬ ਮਿਲਿਆ |

Next Post
ਗੁਰਦਾਸਪੁਰ ‘ਚ ਬੀਤੀ ਰਾਤ 4 ਹੈਂਡ ਗ੍ਰਨੇਡ ਅਤੇ ਟਿਫਨ ਬੰਬ ਮਿਲਿਆ |

ਗੁਰਦਾਸਪੁਰ 'ਚ ਬੀਤੀ ਰਾਤ 4 ਹੈਂਡ ਗ੍ਰਨੇਡ ਅਤੇ ਟਿਫਨ ਬੰਬ ਮਿਲਿਆ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers