RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

Jass Grewal by Jass Grewal
February 23, 2023
in ਪੰਜਾਬ, ਰਾਜਨੀਤੀ
0 0
0

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਨੇ ਆਪਣੇ ਵਰਕਰਾਂ ‘ਤੇ ਸਖ਼ਤ ਕਾਰਵਾਈ ਕਰ ਦਿੱਤੀ ਹੈ। ਦਰਅਸਲ, ਪੰਜਾਬ ਕਾਂਗਰਸ ਨੇ ਬਠਿੰਡੇ ਦੀ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ ਪਾਰਟੀ ਵਿਚੋਂ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਬਠਿੰਡਾ ਨਗਰ ਨਿਗਮ ਦੀ ਮੇਅਰ  ਰਮਨ ਗੋਇਲ (ਵਾਰਡ ਨੰਬਰ 35 ਕੌਂਸਲਰ) ਸਮੇਤ ਕੌਂਸਲਰ ਇੰਦਰਜੀਤ ਸਿੰਘ, ਆਤਮਾ ਸਿੰਘ,ਸੁਖਰਾਜ ਸਿੰਘ ਔਲਖ,ਰਜਤ ਰਾਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਦੀ ਸਿਫਾਰਸ਼ ਉੱਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਰਵਾਈ ਕੀਤੀ  ਹੈ।ਪੰਜਾਬ ਪ੍ਰਦੇਸ਼ ਕਾਂਗਰਸ  ਦੇ ਜਨਰਲ ਸਕੱਤਰ  ਕੈਪਟਨ ਸੰਦੀਪ ਸੰਧੂ ਨੇ ਪੱਤਰ ਜਾਰੀ ਕੀਤਾ ਹੈ।

Tags: BathindaPunjab News
Previous Post

‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

Next Post

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

Next Post
5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

5ਵੇਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ 2023 ‘ਚ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ, ਨਿਵੇਸ਼ਕਾਂ ਨੂੰ ਆਖੀ ਅਹਿਮ ਗੱਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers