RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੁਲਿਸ ਨੇ ਦਬੋਚੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ, ਲਿਆ ਹਿਰਾਸਤ ‘ਚ

ਪੁਲਿਸ ਨੇ ਦਬੋਚੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ, ਲਿਆ ਹਿਰਾਸਤ ‘ਚ

Jass Grewal by Jass Grewal
March 19, 2023
in ਪੰਜਾਬ
Reading Time: 1 min read
0 0
0

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਕਲਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਕਲਸੀ ਨੂੰ ਦੇਰ ਰਾਤ ਹਿਰਾਸਤ ਵਿਚ ਲਿਆ ਹੈ। ਜਾਣਕਾਰੀ ਅਨੁਸਾਰ ਕਲਸੀ ਨੂੰ ਅੰਮ੍ਰਿਤਪਾਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਦੀਪ ਸਿੱਧੂ ਨਾਲ ਵੀ ਤਸਵੀਰਾਂ ਹਨ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਪੁਲਿਸ ਨੇ ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਕਰੀਬੀ ਪ੍ਰਧਾਨ ਮੰਤਰੀ ਬਾਜੇਕੇ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਬਾਜੇਕੇ ਵੀ ਅੰਮ੍ਰਿਤਪਾਲ ਸਿੰਘ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਕੁਝ ਦਿਨ ਪਹਿਲਾਂ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।

ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਹਮਾਇਤੀਆਂ ਨੇ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਹਨ।

Tags: Amritpal SinghPunjab Police
Previous Post

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਅਸਾਮ ਲੈਕੇ ਪਹੁੰਚੀ ਪੁਲਿਸ

Next Post

ਅੱਜ ਮਨਾਈ ਜਾ ਰਹੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਲੋਕਾਂ ਦਾ ਹੋਇਆ ਵੱਡਾ ਇਕੱਠ

Next Post
ਅੱਜ ਮਨਾਈ ਜਾ ਰਹੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਲੋਕਾਂ ਦਾ ਹੋਇਆ ਵੱਡਾ ਇਕੱਠ

ਅੱਜ ਮਨਾਈ ਜਾ ਰਹੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਲੋਕਾਂ ਦਾ ਹੋਇਆ ਵੱਡਾ ਇਕੱਠ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers