RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਨੇ ਕੀਤੇ ਟਵੀਟ |

Jass Grewal by Jass Grewal
July 19, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਉਨ੍ਹਾਂ ਵੱਲੋਂ 3 ਟਵੀਟ ਕੀਤੇ ਗਏ ਹਨ | ਸਿੱਧੂ ਨੇ ਲਿਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਵਾਸਤੇ ਹੀ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King’s Amnesty)ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।

To share prosperity, privilege & freedom not just among a few but among all, My father a Congress worker left a royal household & joined freedom struggle, was sentenced to death for his patriotic work reprieved by King’s Amnesty became DCC President, MLA, MLC & Advocate General. pic.twitter.com/fTv0eNlNyt

— Navjot Singh Sidhu (@sherryontopp) July 19, 2021

ਦੂਜੇ ਵਟੀਵ ਦੇ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਅੱਜ, ਮੇਰਾ ਮਿਸ਼ਨ ਉਸੇ ਸੁਪਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ, ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ।

Will work along every member of Congress family in Punjab to fulfil the mission of #JittegaPunjab as a humble Congress worker to Give Power of the People Back to the People through the #PunjabModel & High Command’s 18 Point Agenda … My Journey has just begun !!

— Navjot Singh Sidhu (@sherryontopp) July 19, 2021

ਤੀਜੇ ਟਵੀਟ ਦੇ ਵਿੱਚ ਸਿੱਧੂ ਨੇ ਲਿਖਿਆ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿੱਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ

Previous Post

ਨਵੇਂ ਪ੍ਰਧਾਨ ਸਿੱਧੂ ਨੂੰ ਮਿਲਣ ਪਹੁੰਚੇ ਰਾਜਾ ਵੜਿੰਗ ਤੇ ਕੁਲਬੀਰ ਜੀਰਾ, ਖਹਿਰਾ ਨੇ ਵੀ ਕੀਤਾ ਸਵਾਗਤ

Next Post

ਨਵਜੋਤ ਸਿੱਧੂ ਦੇ ਹੱਕ ‘ਚ ਮੰਤਰੀਆਂ ਅਤੇ ਵਿਧਾਇਕਾਂ ਨੇ ਦਿਖਾਇਆ ਏਕਾ |

Next Post
ਨਵਜੋਤ ਸਿੱਧੂ ਦੇ ਹੱਕ ‘ਚ ਮੰਤਰੀਆਂ ਅਤੇ ਵਿਧਾਇਕਾਂ ਨੇ ਦਿਖਾਇਆ ਏਕਾ |

ਨਵਜੋਤ ਸਿੱਧੂ ਦੇ ਹੱਕ ‘ਚ ਮੰਤਰੀਆਂ ਅਤੇ ਵਿਧਾਇਕਾਂ ਨੇ ਦਿਖਾਇਆ ਏਕਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers