RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਸਤਾਵਿਤ ਬੇਅਦਬੀਆਂ ਸੰਬੰਧੀ ਕਾਨੂੰਨ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ- ਐਡਵੋਕੇਟ ਧਾਮੀ

ਪੰਥਕ ਇਕੱਤਰਤਾ ਵਿਚ ਪੁੱਜੀਆਂ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਦਾ ਧੰਨਵਾਦ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ।

Jass Grewal by Jass Grewal
April 6, 2026
in ਪੰਜਾਬ
Reading Time: 1 min read
0 0
0

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਬਣਾਏ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਪੰਥਕ ਇਕੱਤਰਤਾ ਕਰੀਬ ਸਾਢੇ ਚਾਰ ਘੰਟੇ ਚੱਲਣ ਉਪਰੰਤ ਸਮਾਪਤ ਹੋ ਗਈ। ਇਸ ਦੌਰਾਨ ਅਖੀਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਸਮੁੱਚੀਆਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਬੁੱਧੀਜੀਵੀਆਂ ਵਲੋਂ ਮਿਲੇ ਸੁਝਾਵਾਂ ਦੀ ਰੌਸ਼ਨੀ ਵਿਚ ਇਕ ਮਤਾ ਪੜ੍ਹਿਆ ਗਿਆ, ਜਿਸ ਨੂੰ ਹਾਜ਼ਰ ਪੰਥਕ ਸ਼ਖਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਜੈਕਾਰੇ ਬੁਲਾ ਕੇ ਪ੍ਰਵਾਨਗੀ ਦਿੱਤੀ ਗਈ।। ਪੰਥਕ ਇਕੱਤਰਤਾ ਵਿਚ ਪੁੱਜੀਆਂ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਦਾ ਧੰਨਵਾਦ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ।

ਇਸ ਦੌਰਾਨ ਐਡਵੋਕੇਟ ਧਾਮੀ ਵਲੋਂ ਪੜ੍ਹੇ ਗਏ ਮਤੇ ਵਿਚ ਕਿਹਾ ਗਿਆ ਕਿ ਸਰਕਾਰ ਵਲੋਂ ਕਾਨੂੰਨੀ ਪ੍ਰਕਿਰਿਆ ਚੰਗੀ ਗੱਲ ਹੈ ਪਰ ਇਸ ਵਿਚ ਪੰਥਕ ਸੁਝਾਅ ਮਨਫੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਨਮਰਜ਼ੀ ਨਾ ਕਰੇ ਤੇ ਪ੍ਰਸਤਾਵਿਤ ਬੇਅਦਬੀਆਂ ਸੰਬੰਧੀ ਕਾਨੂੰਨ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਜ਼ਰੂਰੀ ਬਣਾਈ ਜਾਵੇ।

 

Previous Post

ਨੌਕਰੀ ਛੱਡਣ ਦੇ 48 ਘੰਟਿਆਂ ਅੰਦਰ ਮਿਲੇਗਾ ਪੂਰਾ ਪੈਸਾ, ਹੱਥ ‘ਚ ਆਉਣ ਵਾਲੀ ਤਨਖਾਹ ਘਟੇਗੀ ਪਰ PF ਵਧੇਗਾ; ਜਾਣੋਂ ਨਵੇਂ Labour Codes ਦੇ ਵੱਡੇ ਬਦਲਾਅ

Next Post

ਬੈਰੀਅਰ ਤੋੜ ਕੇ ਅੰਦਰ ਦਾਖਲ ਹੋਈ ਗੱਡੀ; 3 ਕਾਬੂ, ਐਸਯੂਵੀ (SUV) ਜ਼ਬਤ

Next Post
ਬੈਰੀਅਰ ਤੋੜ ਕੇ ਅੰਦਰ ਦਾਖਲ ਹੋਈ ਗੱਡੀ; 3 ਕਾਬੂ, ਐਸਯੂਵੀ (SUV) ਜ਼ਬਤ

ਬੈਰੀਅਰ ਤੋੜ ਕੇ ਅੰਦਰ ਦਾਖਲ ਹੋਈ ਗੱਡੀ; 3 ਕਾਬੂ, ਐਸਯੂਵੀ (SUV) ਜ਼ਬਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers