RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਹੁਣ ਪਵੇਗੀ ਭਾਰੀ ? ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ

ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਹੁਣ ਪਵੇਗੀ ਭਾਰੀ ? ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ

Jass Grewal by Jass Grewal
April 1, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪ੍ਰਾਈਵੇਟ ਸਕੂਲਾਂ ਵਲੋਂ ਕੀਤੀ ਜਾਂਦੀ ਮਨਮਰਜ਼ੀ ਹੁਣ ਉਹਨਾਂ ਨੂੰ ਭਾਰੀ ਪੈ ਸਕਦੀ ਹੈ। ਦਰਅਸਲ, ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਕਈ ਸ਼ਿਕਾਇਤਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤੀਆਂ ਗਈਆਂ ਹਨ ਕਿ ਬਹੁਤ ਪ੍ਰਾਈਵੇਟ ਸਕੂਲ ਸਾਡੇ ਤੋਂ ਕਿਤਾਬਾਂ ਅਤੇ ਫੀਸਾਂ ਦੇ ਨਾ ‘ਤੇ ਲੁੱਟ ਕਰ ਰਹੇ ਹਨ। ਜਿਸ ਤੋਂ ਬਾਅਦ ਹੁਣ ਸਿੱਖਿਆ ਮੰਤਰੀ ਦੇ ਆਦੇਸ਼ ਜਾਰੀ ਕੀਤੇ ਹਨ ਕਿ ਸਕੂਲਾਂ ਵਿਚ ਸਿਰਫ਼ NCRT ਦੀਆਂ ਹੀ ਕਿਤਾਬਾਂ ਵਰਤੀਆਂ ਜਾਣੀਆ ਚਾਹੀਦੀਆਂ ਹਨ।  ਨਾਲ ਹੀ ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ ਇਕ Education Minister Task Force ਗਠਿਤ ਕਰ ਦਿੱਤੀ ਹੈ ਜੋ ਇਹਨਾਂ ਸ਼ਿਕਾਇਤਾਂ ਦਾ ਮੁਆਇਨਾ ਕਰੇਗੀ।

ਇਸ ਦੇ ਨਾਲ ਸਿੱਖਿਆ ਮੰਤਰੀ ਨੇ ਇਕ ਈ-ਮੇਲ ਵੀ ਜਾਰੀ ਕੀਤੀ ਹੈ। ਜਿਸ ’ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ’ਤੇ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਲਈ ਸਿੱਖਿਆ ਮੰਤਰੀ ਵਲੋਂ ਬਕਾਇਦਾ ਈ-ਮੇਲ EMOfficepunjab@gmail.com ਵੀ ਲਾਂਚ ਕੀਤੀ ਗਈ ਹੈ, ਜਿਸ ’ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਇਸ ਦੇ ਨਾਲ ਪ੍ਰਾਈਵੇਟ ਸਕੂਲਾਂ ਨੂੰ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ ਕਿ ਸਰਕਾਰ ਨੂੰ ਸਾਰੀ ਜਾਣਕਾਰੀ ਦਿੱਤੀ ਜਾਵੇ ਕਿ ਕਿੰਨੀ ਫੀਸ ਉਹਨਾਂ ਵਲੋਂ ਵਧਾਈ ਗਈ ਹੈ।

ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਵੱਡਾ ਐਕਸ਼ਨ

ਸਿੱਖਿਆ ਮੰਤਰੀ @harjotbains ਨੇ ਮਾਪਿਆਂ ਦੇ ਨਾਮ ਸੁਨੇਹਾ ਜਾਰੀ ਕਰਕੇ ਕਿਹਾ ਕਿ ਪ੍ਰਾਈਵੇਟ ਸਕੂਲ ਹੁਣ ਮਨਚਾਹੇ ਤਰੀਕੇ ਨਾਲ ਫ਼ੀਸਾਂ ਨਹੀਂ ਵਸੂਲ ਕਰ ਸਕਣਗੇ
EMOfficepunjab@gmail.com 'ਤੇ ਮਾਪੇ ਦਰਜ਼ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ

—Minister @harjotbains pic.twitter.com/4wJttLwm4Z

— AAP Punjab (@AAPPunjab) April 1, 2023

Previous Post

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਦਾ ਵੱਡਾ ਦਾਅ, ਸਾਬਕਾ ਡੀ.ਸੀ.ਪੀ. ਰਾਜਿੰਦਰ ਸਿੰਘ ਨੂੰ ਪਾਰਟੀ ‘ਚ ਕੀਤਾ ਸ਼ਾਮਲ

Next Post

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ, ਵਰਕਰਾਂ ‘ਚ ਭਾਰੀ ਉਤਸ਼ਾਹ

Next Post
ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਪਟਿਆਲਾ ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੱਧੂ, ਵਰਕਰਾਂ ‘ਚ ਭਾਰੀ ਉਤਸ਼ਾਹ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers