RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਪੰਜਾਬ ਕੈਬਨਿਟ ‘ਚ ਵੱਡਾ ਵਿਸਤਾਰ: ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ

ਪੰਜਾਬ ਕੈਬਨਿਟ ‘ਚ ਵੱਡਾ ਵਿਸਤਾਰ: ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ

Jass Grewal by Jass Grewal
May 31, 2023
in ਚੰਡੀਗੜ੍ਹ, ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਪੰਜਾਬ ਕੈਬਨਿਟ ‘ਚ ਮੁੜ ਵੱਡਾ ਵਿਸਤਾਰ ਕੀਤਾ ਗਿਆ ਹੈ।  ਬੀਤੇ ਦਿਨੀਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਅਸਤੀਫੇ ਤੋਂ ਬਾਅਦ ਅੱਜ ਦੋ ਵਿਧਾਇਕਾਂ ਦੀ ਮੰਤਰੀ ਮੰਡਲ ‘ਚ ਐਂਟਰੀ ਹੋਈ ਹੈ।  ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸਹੁੰ ਚੁੱਕਵਾਈ ਗਈ ਹੈ ਅਤੇ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਬਾਅਦ ਹੁਣ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਬਲਕਾਰ ਸਿੰਘ ਦੋਆਬਾ ਖੇਤਰ ਤੋਂ ਬ੍ਰਹਮ ਸ਼ੰਕਰ ਜਿੰਪਾ ਮਗਰੋਂ ਦੂਜੇ ਮੰਤਰੀ ਬਣ ਗਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਮੁੱਖ ਮੰਤਰੀ ਮਾਨ ਨੂੰ ਸੌਂਪ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ।

ਮਨਜ਼ੂਰੀ ਤੋਂ ਬਾਅਦ ਰਾਜਪਾਲ ਤੋਂ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਲਈ ਸਮਾਂ ਲਿਆ ਗਿਆ। ਇਹ ਵੀ ਦੱਸ ਦੇਈਏ ਕਿ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕੀਤੇ ਕੰਮ ਦਾ ਇਨਾਮ ਮਿਲਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੰਬੀ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।

Previous Post

ਜਲਦ ਹੋਣਗੀਆਂ SGPC ਦੀਆਂ ਚੋਣਾਂ, ਗੁਰਦੁਆਰਾ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

Next Post

ਪੰਜਾਬ ਕੈਬਨਿਟ ‘ਚ ਕੀਤੀ ਵਿਭਾਗਾਂ ਦੀ ਵੰਡ, ਕੁਲਦੀਪ ਧਾਲੀਵਾਲ ਤੋਂ ਵਾਪਸ ਲਿਆ ਗਿਆ ਖੇਤੀਬਾੜੀ ਵਿਭਾਗ

Next Post
bhagwant mann

ਪੰਜਾਬ ਕੈਬਨਿਟ 'ਚ ਕੀਤੀ ਵਿਭਾਗਾਂ ਦੀ ਵੰਡ, ਕੁਲਦੀਪ ਧਾਲੀਵਾਲ ਤੋਂ ਵਾਪਸ ਲਿਆ ਗਿਆ ਖੇਤੀਬਾੜੀ ਵਿਭਾਗ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers