RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਮੁੱਖ ਮੰਤਰੀ ਦਾ ਬਿਆਨ, “ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ”

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਮੁੱਖ ਮੰਤਰੀ ਦਾ ਬਿਆਨ, “ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ”

Jass Grewal by Jass Grewal
February 20, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਜਿਥੇ ਵਿਰੋਧੀ ਪਾਰਟੀਆਂ ਲਗਾਤਾਰ ਸੂਬੇ ਦੀ ‘ਆਪ’ ਸਰਕਾਰ ਨੇ ਘੇਰਦੀਆਂ ਆ ਰਹੀਆਂ ਹਨ। ਉਥੇ ਹੀ ਹੁਣ NCB ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਆੳਣ ਦੀ ਗੱਲ ਕਹੀ। ਸੀ.ਐਮ. ਪੰਜਾਬ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ ਉਸਦੇ ਨਤੀਜੇ ਤੁਹਾਡੇ ਸਾਹਮਣੇ ਹਨ। NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਹਨ। ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ।

ਫੋਟੋ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੇ ਮਾਮਲੇ ’ਤੇ ਸੂਬੇ ’ਚ ਇਕ ਸਾਲ ਤੋਂ ਵੀ ਘੱਟ ਸਮੇਂ ’ਚ ‘ਆਪ’ ਸਰਕਾਰ ਨੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਹੁਣ ਲੋਕਾਂ ਸਾਹਮਣੇ ਆਉਣ ਲੱਗੇ ਹਨ। ਉਹਨਾਂ ਨੇ ਐੱਨ. ਸੀ. ਬੀ. (ਨੈਸ਼ਨਲ ਕ੍ਰਾਈਮ ਬਿਊਰੋ) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕਿ ਪੰਜਾਬ ਲਈ ਸ਼ੁਭ ਸੰਕੇਤ ਹਨ।

 

Tags: CM Bhagwant MannpunjabPunjab News
Previous Post

ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

Next Post

ਗੁਰਦੁਆਰਾ ਸਾਹਿਬ ਦੀ ਗੋਲਕ ’ਤੇ ਜ਼ਬਰੀ ਤਾਲਾ ਜੜਣ ਨੂੰ ਲੈਕੇ ਭੜਕੀ ਸ਼੍ਰੋਮਣੀ ਕਮੇਟੀ, ਸਰਕਾਰ ਨੂੰ ਦਿੱਤੀ ਚੇਤਾਵਨੀ

Next Post
ਪਾਕਿਸਤਾਨ ’ਚ ਸਿੱਖ ਵਿਅਕਤੀਆਂ ਦੇ ਕੇਸਾਂ ਦੀ ਬੇਅਦਬੀ, SGPC ਦੀ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਵੱਡੀ ਮੰਗ

ਗੁਰਦੁਆਰਾ ਸਾਹਿਬ ਦੀ ਗੋਲਕ ’ਤੇ ਜ਼ਬਰੀ ਤਾਲਾ ਜੜਣ ਨੂੰ ਲੈਕੇ ਭੜਕੀ ਸ਼੍ਰੋਮਣੀ ਕਮੇਟੀ, ਸਰਕਾਰ ਨੂੰ ਦਿੱਤੀ ਚੇਤਾਵਨੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers