RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਉੱਠਦੇ ਸਵਾਲਾਂ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਠੋਕਵਾਂ ਜਵਾਬ

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਉੱਠਦੇ ਸਵਾਲਾਂ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਠੋਕਵਾਂ ਜਵਾਬ

Jass Grewal by Jass Grewal
March 4, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀ ਪਾਰਟੀਆਂ ਵਲੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਜਿਸ ਦਾ ਹੁਣ ਮੁੱਖ ਮੰਤਰੀ ਮਾਨ ਨੇ ਕਰਾਰਾ ਜਵਾਬ ਦੇ ਦਿੱਤਾ ਹੈ। ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ।”

ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..

— Bhagwant Mann (@BhagwantMann) March 4, 2023

ਭਗਵੰਤ ਮਾਨ ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤਾ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਦਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਇਹ ਖ਼ਬਰਾ ਫੈਲ ਰਹੀਆਂ ਹਨ ਕਿ ਪੰਜਾਬ ਵਿਰੋਧੀ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਹਨ। ਜਿਸਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਨਹੀਂ ਦਿੱਤਾ ਜਾਵੇਗਾ।

Tags: CM Bhagwant MannpunjabTweet
Previous Post

ਪੰਜਾਬ ਦੀ ਮਾਨ ਸਰਕਾਰ ਨੂੰ ਲੈਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਵੱਡਾ ਬਿਆਨ

Next Post

ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

Next Post
ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers