RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੀਆਂ ਬੱਸਾਂ ਜਲਦ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਜਾ ਸਕਣਗੀਆਂ: ਲਾਲਜੀਤ ਭੁੱਲਰ

Jass Grewal by Jass Grewal
April 28, 2022
in ਪੰਜਾਬ
0 0
0

ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਪੰਜਾਬ ਦੀਆਂ ਬੱਸਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੀਆਂ ਬੱਸਾਂ ਜਲਦ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਜਾ ਸਕਣਗੀਆਂ। ਇਸ ਸੰਬੰਧੀ ਪੰਜਾਬ ਦੇ ਟਰਾਂਸਪੋਰਟ ਸਕੱਤਰ ਨੇ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਦਿੱਲੀ ਦੌਰੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ‘ਤੇ ਗੱਲਬਾਤ ਹੋਈ ਸੀ। ਜਿਸ ਤੋਂ ਬਾਅਦ ਅਧਿਕਾਰੀਆਂ ਦੇ ਪੱਧਰ ‘ਤੇ ਮੀਟਿੰਗ ਹੋਈ।

Previous Post

ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ – ਹਰਪਾਲ ਚੀਮਾ |

Next Post

ਪੰਜਾਬ ‘ਚ ਗਰਮੀ ਨੇ ਤੋੜਿਆ ਪੰਜ ਸਾਲ ਦਾ ਰਿਕਾਰਡ, ਪਾਰਾ 42 ਡਿਗਰੀ ਤੋਂ ਪਾਰ |

Next Post
ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ‘ਹੀਟ ਵੇਵ’ ਦਾ ਅਲਰਟ |

ਪੰਜਾਬ ‘ਚ ਗਰਮੀ ਨੇ ਤੋੜਿਆ ਪੰਜ ਸਾਲ ਦਾ ਰਿਕਾਰਡ, ਪਾਰਾ 42 ਡਿਗਰੀ ਤੋਂ ਪਾਰ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers