RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Jass Grewal by Jass Grewal
January 25, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਦੌਰਾਨ ਕਰਨਗੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਬੀਤੇ ਦਿਨੀ ਪੰਜਾਬ ਰਾਜਭਵਨ ਵਿਚ ਇਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਬੀਤੇ ਦਿਨੀ ਚਿੰਤਾ ਪ੍ਰਗਟਾਈ ਸੀ, ਜਿਸ ਤੋਂ ਬਾਅਦ ਹੁਣ ਗਵਰਨਰ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ  ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਹਾਸਲ ਜਾਣਕਾਰੀ ਮੁਤਾਬਕ ਗਵਰਨਰ 1 ਫਰਵਰੀ ਨੂੰ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਉਹ ਸਭ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ‘ਚ ਜਾਣਗੇ ਜਿੱਥੇ ਉਹ ਸਵੇਰੇ 10:20 ਵਜੇ ਪੁੱਜਣਗੇ ਤੇ ਜ਼ਿਲ੍ਹੇ ਸਰਪੰਚਾਂ ਤੇ ਮੀਡੀਆ ਨਾਲ ਮੁਖਾਤਬ ਹੋ ਕੇ ਦੁਪਿਹਰ ਵੇਲੇ ਕਰੀਬ 1 ਵਜੇ ਗੁਰਦਾਸਪੁਰ ਜ਼ਿਲ੍ਹੇ ‘ਚ ਪੁੱਜਣਗੇ। ਉਸ ਤੋਂ ਬਾਅਦ ਅਖੀਰ ਗਵਰਨਰ ਸ਼ਾਮ ਨੂੰ 4 ਵਜੇ ਦੇ ਕਰੀਬ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ।

ਇਸ ਤੋਂ ਬਾਅਦ ਗਵਰਨਰ 2 ਫਰਵਰੀ ਨੂੰ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਉਹ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਮੀਡੀਆ ਨੂੰ ਵੀ ਸੰਬੋਧਨ ਕਰਨਗੇ।

Tags: Punjab Newspunjabi newsVisit
Previous Post

ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਲੱਗੀ ਪੱਕੀ ਮੋਹਰ, 26 ਜਨਵਰੀ ਨੂੰ ਹੋਣਗੇ ਰਿਹਾਅ

Next Post

ਲਖੀਮਪੁਰ ਖੀਰੀ ਹਿੰਸਾ ਮਾਮਲਾ: ਜੇਲ੍ਹ ਵਿਚੋਂ ਬਾਹਰ ਆਵੇਗਾ ਮੁਲਜ਼ਮ ਆਸ਼ੀਸ਼ ਮਿਸ਼ਰਾ

Next Post
ਲਖੀਮਪੁਰ ਖੀਰੀ ਹਿੰਸਾ ਮਾਮਲਾ: ਜੇਲ੍ਹ ਵਿਚੋਂ ਬਾਹਰ ਆਵੇਗਾ ਮੁਲਜ਼ਮ ਆਸ਼ੀਸ਼ ਮਿਸ਼ਰਾ

ਲਖੀਮਪੁਰ ਖੀਰੀ ਹਿੰਸਾ ਮਾਮਲਾ: ਜੇਲ੍ਹ ਵਿਚੋਂ ਬਾਹਰ ਆਵੇਗਾ ਮੁਲਜ਼ਮ ਆਸ਼ੀਸ਼ ਮਿਸ਼ਰਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers