RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕੇਂਦਰ ਦੀ ਮੋਦੀ ਸਰਕਾਰ

ਪੰਜਾਬ ਦੇ ਭੱਖਦੇ ਮੁੱਦਿਆਂ ਨੂੰ ਲੈਕੇ ਵਿਰੋਧੀਆਂ ਨੇ ਘੇਰੀ ਕੇਂਦਰ ਦੀ ਮੋਦੀ ਸਰਕਾਰ

Jass Grewal by Jass Grewal
February 10, 2023
in ਦੇਸ਼, ਪੰਜਾਬ, ਰਾਜਨੀਤੀ
Reading Time: 2 mins read
0 0
0

ਲੋਕ ਸਭਾ ‘ਚ ਚੱਲ ਰਹੇ ਸੈਸ਼ਨ ਦੌਰਾਨ ਵੱਖ–ਵੱਖ ਸਿਆਸੀ ਆਗੂਆਂ ਵਲੋਂ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦਰਮਿਆਨ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਜਿਥੇ ਪੰਜਾਬ ਨੂੰ ਚੰਡੀਗੜ੍ਹ ਸੌਂਪਣ ਦੀ ਗੱਲ ਕਹੀ ਉਥੇ ਹੀ ਉਹਨਾਂ ਨੇ ਸੰਸਦ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਈਮਾਨ ਆਖ ਦਿੱਤਾ। ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਬਜਟ ਵਿਚ ਕਿਸਾਨਾਂ ਅਤੇ ਪੰਜਾਬ ਲਈ ਕੋਈ ਐਲਾਨ ਨਾ ਕਰਨ ਦੀ ਨਿੰਦਾ ਕੀਤੀ। ਸਾਬਕਾ ਕੇਂਦਰੀ ਮੰਤਰੀ ਬੀਬਾ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ MSP ਦੀ ਗਰੰਟੀ ਦੇਣਗੇ ਪਰ ਬਜਟ ‘ਚ ਇਸ ਤਰੀਕੇ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਾਂਗਰਸ ਦੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਬੰਦੀ ਸਿਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਅਤੇ ਰਾਮ–ਰਹੀਮ ਨੂੰ ਮਿਲ ਰਹੀ ਪੈਰੋਲ ਦਾ ਵਿਰੋਧ ਕੀਤਾ। ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀਵੀਰ ਯੋਜਨਾ ‘ਤੇ ਵੀ ਕਈ ਸਾਰੇ ਸਵਾਲ ਚੁੱਕੇ ਹਨ। ਨਾਲ ਹੀ ਉਹਨਾ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਦਾ ਸੋਸ਼ਣ ਕਰ ਰਹੀ ਹੈ।

Tags: Central GovernmentHarsimrat Kaur BadalNational NewsPunjab News
Previous Post

ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

Next Post

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਵਧਾਈ ਗਈ ਸੁਰੱਖਿਆ, ਹੁਣ 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ

Next Post
CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਵਧਾਈ ਗਈ ਸੁਰੱਖਿਆ, ਹੁਣ 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਵਧਾਈ ਗਈ ਸੁਰੱਖਿਆ, ਹੁਣ 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers