RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਲਈ ਸੁਣਾਇਆ ਨਵਾਂ ਫੁਰਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰੀ ਦਫ਼ਤਰਾਂ ਲਈ ਸੁਣਾਇਆ ਨਵਾਂ ਫੁਰਮਾਨ

Jass Grewal by Jass Grewal
April 8, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਗਰਮੀ ਦੇ ਚਲਦਿਆਂ ਸੀ.ਐਮ. ਮਾਨ ਨੇ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਖੁਦ ਲਾਈਵ ਆ ਕੇ ਸਾਂਝੀ ਕੀਤੀ ਹੈ।

ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ ਜੋ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ… ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਤਬਦੀਲੀ…ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ…Live https://t.co/jCEkRsHjHj

— Bhagwant Mann (@BhagwantMann) April 8, 2023

ਮੁੱਖ ਮੰਤਰੀ ਨੇ ਕਿਹਾ 2 ਮਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਹ ਫੈਸਲਾ 15 ਜੁਲਾਈ ਤੱਕ ਲਾਗੂ ਰਹੇਗਾ। ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ 7:30 ਵਜੇ ਪਹੁੰਚਾਗਾਂ।

Previous Post

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦਾ ਮਾਮਲਾ: ਕਿਸਾਨਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਰਾਘਵ ਚੱਢਾ ਦਾ ਅਹਿਮ ਕਦਮ

Next Post

ਕਾਂਗਰਸ ਦੇ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ, ਘੇਰੀ ਪੰਜਾਬ ਸਰਕਾਰ

Next Post
ਕਾਂਗਰਸ ਦੇ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ, ਘੇਰੀ ਪੰਜਾਬ ਸਰਕਾਰ

ਕਾਂਗਰਸ ਦੇ ਸੰਸਦ ਮੈਂਬਰ ਰਹੇ ਮਰਹੂਮ ਸੰਤੋਖ ਚੌਧਰੀ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ, ਘੇਰੀ ਪੰਜਾਬ ਸਰਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers