RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਾਸੀਆਂ ’ਤੇ ਸਖ਼ਤ ਮਾਨ ਸਰਕਾਰ, ਇਹਨਾਂ ਲੋਕਾਂ ਦੇ ਕੱਟੇ ਜਾਣਗੇ ‘ਨੀਲੇ ਕਾਰਡ’

ਪੰਜਾਬ ਵਾਸੀਆਂ ’ਤੇ ਸਖ਼ਤ ਮਾਨ ਸਰਕਾਰ, ਇਹਨਾਂ ਲੋਕਾਂ ਦੇ ਕੱਟੇ ਜਾਣਗੇ ‘ਨੀਲੇ ਕਾਰਡ’

Jass Grewal by Jass Grewal
November 18, 2022
in ਪੰਜਾਬ
Reading Time: 1 min read
0 0
0

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਸਖ਼ਤ ਐਕਸ਼ਨ ਲੈਂਦੇ ਹੋਏ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਦੇ ਉਹ ਲੋਕ ਜੋ ਆਰਥਿਕ ਤੌਰ ‘ਤੇ ਠੀਕ ਹਨ ਪਰ ਉਨ੍ਹਾਂ ਨੇ ਫਰਜ਼ੀ ਆਟਾ ਦਾਲ ਸਕੀਮ ਤਹਿਤ ਨੀਲੇ ਕਾਰਡ ਬਣਾਏ ਹਨ ਉਹ ਹੁਣ ਕੱਟੇ ਜਾਣਗੇ। ਕਿਉਂਕਿ ਪੰਜਾਬ ਸਰਕਾਰ ਇਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਉਣ ਜਾ ਰਹੀ ਹੈ। ਹੁਣ ਅਜਿਹੇ ਲੋਕਾਂ ਦੇ ਨੀਲੇ ਕਾਰਡ ਕੱਟੇ ਜਾਣਗੇ, ਜੋ ਆਰਥਿਕ ਤੌਰ ‘ਤੇ ਠੀਕ ਹਨ ਪਰ ਉਨ੍ਹਾਂ ਨੇ ਫਰਜ਼ੀ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਬਣਵਾਏ ਹੋਏ ਹਨ। ਪੰਜਾਬ ਸਰਕਾਰ ਨੇ ਅਜਿਹੇ ਸਾਰੇ ਧਾਰਕਾਂ ਦੇ ਨੀਲੇ ਕਾਰਡ ਕੱਟਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਦਰਅਸਲ ਪੰਜਾਬ ਸਰਕਾਰ ਇਨ੍ਹਾਂ ਦੀ ਵੈਰੀਫਿਕੇਸ਼ਨ ਕਰਾਉਣ ਜਾ ਰਹੀ ਹੈ। ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਕਮਿਸ਼ਨਰਾਂ ਤੋਂ ਨੀਲੇ ਕਾਰਡਾਂ ਸਬੰਧੀ ਵੈਰੀਫਿਕੇਸ਼ਨ ਰਿਪੋਰਟ ਮੰਗੀ ਹੈ। ਇਸ ਦੀ ਪੁਸ਼ਟੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਹੈ।

ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਇਕ ਲਗਜ਼ਰੀ ਗੱਡੀ ‘ਚ ਨੀਲੇ ਕਾਰਡ ‘ਤੇ ਆਟਾ-ਦਾਲ ਲੈਣ ਆਏ ਵਿਅਕਤੀ ਦੀ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਵਿਭਾਗ ਅਤੇ ਸਰਕਾਰ ਦੀ ਕਿਰਕਿਰੀ ਹੋਈ ਸੀ ਅਤੇ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦੀ ਮੰਗ ਜ਼ੋਰ ਫੜ੍ਹਨ ਲੱਗ ਪਈ ਸੀ। ਇਸ ਲਈ ਮਾਨ ਸਰਕਾਰ ਨੇ ਇਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਹੁਣ ਵੈਰੀਫਿਕੇਸ਼ਨ ਦੌਰਾਨ ਗ਼ਲਤ ਪਾਏ ਜਾਣ ਵਾਲੇ ਕਾਰਡ ਕੱਟੇ ਜਾਣਗੇ।

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪੜਤਾਲ ‘ਚ ਜਿਹੜੇ ਲੋਕ ਪ੍ਰਭਾਵਿਤ ਹੋਣਗੇ, ਭਾਵ ਜਿਨ੍ਹਾਂ ਦੇ ਸਮਾਰਟ ਕਾਰਡ ਕੱਟ ਦਿੱਤੇ ਜਾਣਗੇ, ਉਨ੍ਹਾਂ ਬਾਰੇ ਬੇਹੱਦ ਕਰੜੀ ਪ੍ਰੀਖਿਆ ’ਚੋਂ ਲੰਘਣ ਦਾ ਸਮਾਂ ਹੈ। ਪੜਤਾਲ ਦੌਰਾਨ ਪ੍ਰੋਫਾਰਮੇ ’ਚ ਪੁੱਛਿਆ ਗਿਆ ਹੈ ਕਿ ਕੀ ਪਰਿਵਾਰ ਦੀ ਸਲਾਨਾ ਆਮਦਨ 30 ਹਜ਼ਾਰ ਤੋਂ ਘੱਟ, 60 ਹਜ਼ਾਰ ਤੋ ਘੱਟ, ਪਰਿਵਾਰ ’ਚ ਕੋਈ ਸਰਕਾਰੀ ਨੌਕਰੀ ਹੋਣ ਬਾਰੇ, ਢਾਈ ਏਕੜ ਨਹਿਰੀ ਜਾਂ ਆਮ ਸਿੰਚਾਈ ਜਾਂ 5 ਏਕੜ ਤੋਂ ਵੱਧ ਵੀਰਾਨੀ ਜ਼ਮੀਨ ਸਬੰਧੀ ਰਿਪੋਰਟ, ਕੋਈ ਕਾਰੋਬਾਰ ਜਾ ਵਿਆਜ ਆਦਿ ਤੋਂ ਆਮਦਨ, ਸ਼ਹਿਰੀ ਖੇਤਰ ਵਿਚ 100 ਗਜ਼ ਤੋਂ ਵੱਧ ਮਕਾਨ ਜਾਂ 750 ਸਕੇਅਰ ਫੁੱਟ ਦਾ ਫਲੈਟ ਹੋਣ ਬਾਰੇ ਰਿਪੋਰਟ, ਆਮਦਨ ਕਰਦਾਤਾ ਜਾਂ ਜੀ. ਐੱਸ. ਸੀ. ਅਦਾ ਕਰਨ ਵਾਲਾ, ਕੋਈ ਵੀ ਚਾਰ ਪਹੀਆ ਵਾਹਨ ਤੇ ਏ. ਸੀ. ਹੋਣ ਸਬੰਧੀ ਰਿਪੋਰਟ ਲਿਖੀ ਜਾਵੇਗੀ। ਅਜਿਹੀਆਂ ਸ਼ਰਤਾਂ ਸਾਹਮਣੇ ਹਾਂ ਜਾਂ ਨਾਂਹ ਲਿਖਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਹਾਂ ’ਚ ਪਾਇਆ ਜਾਂਦਾ ਹੈ ਤਾਂ ਕੀ ਬਣਨਾ ਹੈ, ਇਸ ਦਾ ਅੰਦਾਜ਼ਾ ਲਾਇਆ ਜਾਣਾ ਮੁਸ਼ਕਲ ਨਹੀਂ ਹੈ।

Tags: Cabinet MinisterLatest NewsPunjab GovernmentPunjab News
Previous Post

ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ’ਤੇ ਨਾਰਾਜ਼ ਜਥੇਦਾਰ, ਸਿੱਖ ਸੰਗਤ ਨੂੰ ਕੀਤੀ ਖ਼ਾਸ ਅਪੀਲ

Next Post

ਡੇਰਾ ਸਿਰਸਾ ਰਾਮ ਰਹੀਮ ਦੇ ਸਤਿਸੰਗ ’ਚ ਪਿਆ ਕਲੇਸ਼, ਪਾੜੇ ਗਏ ਪੋਸਟਰ, ਮਚੀ ਹਫੜਾ-ਦਫੜੀ!

Next Post
ਡੇਰਾ ਸਿਰਸਾ ਰਾਮ ਰਹੀਮ ਦੇ ਸਤਿਸੰਗ ’ਚ ਪਿਆ ਕਲੇਸ਼, ਪਾੜੇ ਗਏ ਪੋਸਟਰ, ਮਚੀ ਹਫੜਾ-ਦਫੜੀ!

ਡੇਰਾ ਸਿਰਸਾ ਰਾਮ ਰਹੀਮ ਦੇ ਸਤਿਸੰਗ ’ਚ ਪਿਆ ਕਲੇਸ਼, ਪਾੜੇ ਗਏ ਪੋਸਟਰ, ਮਚੀ ਹਫੜਾ-ਦਫੜੀ!

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers