RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

ਪੰਜਾਬ ਵਾਸੀਆਂ ਨੂੰ ਰਾਤ 12 ਵਜੇ ਮਿਲੇਗੀ ਇਕ ਹੋਰ ਵੱਡੀ ਰਾਹਤ, 3 ਟੋਲ ਪਲਾਜ਼ੇ ਹੋਣਗੇ ਬੰਦ

Jass Grewal by Jass Grewal
February 14, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸੀ.ਐਮ. ਭਗਵੰਤ ਮਾਨ ਪੰਜਾਬੀਆਂ ਨੂੰ ਕੱਲ ਇਕ ਹੋਰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਦਸ ਦਈਏ ਕਿ ਅੱਜ ਰਾਤ 12 ਵਜੇ ਤੋਂ ਪੰਜਾਬ ਦੇ 3 ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਦੱਸਿਆ ਜਾਂਦਾ ਹੈ ਕਿ ਟੋਲ ਕੰਪਨੀ ਨੇ ਸਮਾਂ ਵਧਾਉਣ ਲਈ ਕਿਹਾ ਸੀ ਪਰ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਇਹਨਾਂ ਟੋਲ ਪਲਾਜ਼ਿਆਂ ਵਿਚ ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿਚ ਪੈਂਦਾ ਟੋਲ ਪਲਾਜ਼ਾ ਸ਼ਾਮਲ ਹਨ।

ਜਿੱਥੇ ਕਿ ਆਮ ਜਨਤਾ ਇਸ ਫੈਸਲੇ ਤੋਂ ਖੁਸ਼ੀ ਹੈ ,ਉਥੇ ਹੀ ਟੋਲ ਕਰਮਚਾਰੀਆਂ ਨੂੰ ਆਪਣੇ ਕੰਮ ਦੀ ਫਿਕਰ ਨੂੰ ਪੈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਟੋਲ ‘ਤੇ ਕੰਮ ਕਰਦੇ ਹੋਏ 17- 17 ਸਾਲ ਹੋ ਗਏ ਹਨ। ਸਰਕਾਰ ਨੂੰ ਸਾਡੇ ਬਾਰੇ ਵੀ ਸੋਚਣਾ ਚਾਹੀਦਾ ਹੈ।
ਜ਼ਿਕਰ ਕਰ ਦਈਏ ਕਿ ਟੋਲ ਪਲਾਜ਼ੇ ਬੰਦ ਹੋਣ ਦੀ ਜਾਣਕਾਰੀ PWD ਵਿਭਾਗ ਨੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ 15 ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਟੋਲ ’ਤੇ ਪਹੁੰਚ ਕੇ ਇਨ੍ਹਾਂ ਦੇ ਬੰਦ ਕਰਨ ਦੀ ਜਾਣਕਾਰੀ ਦੇਣਗੇ।
Tags: CM Bhagwant MannPunjab News
Previous Post

6 ਸਾਲਾਂ ਲਈ ਅਕਾਲੀ ਦਲ ‘ਚੋਂ ਬਰਖ਼ਾਸਤ ਹੋਏ ਕਰਨੈਲ ਸਿੰਘ ਪੰਜੌਲੀ, ਅਨੁਸ਼ਾਸਨੀ ਕਮੇਟੀ ਨੇ ਲਿਆ ਫੈਸਲਾ

Next Post

ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

Next Post
ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

ਮਨੀਸ਼ਾ ਗੁਲਾਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਪਾਈ ਪਟੀਸ਼ਨ 'ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers