RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੀ ਵੱਡੀ ਖ਼ਬਰ, PSEB ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੀ ਵੱਡੀ ਖ਼ਬਰ, PSEB ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

Jass Grewal by Jass Grewal
January 11, 2023
in ਪੰਜਾਬ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ PSEB ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਡਾ. ਯੋਗਰਾਜ ਵਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ  ਸੀ। ਸੂਤਰਾਂ ਦੇ ਮੁਤਾਬਕ ਪੰਜਾਬ ਸਰਕਾਰ ਵਲੋਂ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਬੋਰਡ ਦੇ ਚੇਅਰਮੈਨ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਆਪਣਾ ਕੰਮ ਜਾਰੀ ਰੱਖਣਗੇ।

ਨਾਲ ਹੀ ਤੁਹਾਨੂੰ ਦਸ ਦਈਏ ਕਿ ਬੋਰਡ ਨੇ ਅਸਤੀਫੇ ਨੂੰ ਅੱਜ ਪ੍ਰਵਾਨ ਕਰਦਿਆਂ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਸੀ। ਡਾ. ਯੋਗਰਾਜ ਦੇ ਅਸਤੀਫੇ ਮਗਰੋਂ ਪੰਜਾਬ ਸਰਕਾਰ ਨੇ ਖੋਜ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਤਿੰਨ ਮੈਂਬਰੀ ਹੋਵੇਗੀ ਅਤੇ ਇਹ ਕਮੇਟੀ ਨਵੇਂ ਚੇਅਰਮੈਨ ਨੂੰ ਲੈ ਕੇ ਫੈਸਲਾ ਕਰੇਗੀ।ਇਹ ਕਮੇਟੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ 30 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰ ਲਈ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਬੋਰਡਾਂ ਦੇ ਚੇਅਰਮੈਨ ਨੇ ਆਪਣੇ ਅਸਤੀਫ਼ੇ ਦੇ ਦਿੱਤੇ ਸਨ ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਆਪਣੇ ਅਹੁਦੇ ਉਤੇ ਕੰਮ ਕਰ ਰਹੇ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Tags: Punjab GovernmentPunjab NewsPunjab School Education Boardpunjabi newsResign
Previous Post

IPL 2023 ਦੇ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਕੈਪੀਟਲਸ ਨੂੰ ਝਟਕਾ, ਟੀਮ ’ਚੋਂ ਬਾਹਰ ਕਪਤਾਨ

Next Post

‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸਮਾਰੋਹ ਲਈ 21 ਪਾਰਟੀਆਂ ਨੂੰ ਗਿਆ ਸੱਦਾ

Next Post
‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸਮਾਰੋਹ ਲਈ 21 ਪਾਰਟੀਆਂ ਨੂੰ ਗਿਆ ਸੱਦਾ

‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸਮਾਰੋਹ ਲਈ 21 ਪਾਰਟੀਆਂ ਨੂੰ ਗਿਆ ਸੱਦਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers