ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਵਿਜੀਲੈਂਸ ਚੀਫ਼ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ।ਸਿਧਾਰਥ ਚਟੋਪਾਧਿਆਏ ਨੂੰ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਥਾਂ ਲਾਇਆ ਗਿਆ ਹੈ।

© RMB Television 2026 | Built with ❤️ in INDIA By KPT Computers