RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਖੇਡ

ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

Jass Grewal by Jass Grewal
February 2, 2023
in ਖੇਡ, ਪੰਜਾਬ, ਰਾਜਨੀਤੀ
0 0
0
ਪੱਲੇਦਾਰੀ ਕਰਨ ਲਈ ਮਜਬੂਰ ਹਾਕੀ ਖਿਡਾਰੀ ਲਈ ਪੰਜਾਬ ਸਰਕਾਰ ਦਾ ਐਲਾਨ

ਸਰਕਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਖੇਡਾਂ ਖੇਡਣ ਲਈ ਵਾਰ-ਵਾਰ ਪ੍ਰੇਰਿਤ ਕਰਦੀ ਹੈ ਤਾਂ ਜੋ ਉਹ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ। ਹੁਣ ਪੰਜਾਬ ਦੀ ਮਾਨ ਸਰਕਾਰ ਨੇ ਇਕ ਅਹਿਮ ਕਦਮ ਚੁੱਕਦਿਆਂ ਫਰੀਦਕੋਟ ਦੇ ਗੋਦਾਮਾਂ ਵਿਚ ਪੱਲੇਦਾਰੀ ਦਾ ਕੰਮ ਕਰਨ ਲਈ ਮਜ਼ਬੂਰ ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਕੋਚ ਦੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।  ਇਸ ਸਬੰਧ ਵਿਚ ਪੰਜਾਬ ਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਾਕੀ ਦੇ ਕੋਚ ਵਜੋਂ ਭਰਤੀ ਕਰਨ ਦਾ ਭਰੋਸਾ ਦਿੱਤਾ ਹੈ। ਹੁਣ ਉਹ ਖਿਡਾਰੀਆਂ ਨੂੰ ਕੋਚਿੰਗ ਦੇਣਗੇ। ਪਰਮਜੀਤ ਦੀ ਆਰਥਿਕ ਹਾਲਤ ਬਾਰੇ ਮੀਡੀਆ ਵਿਚ ਨਸ਼ਰ ਹੋਈਆਂ ਖ਼ਬਰਾਂ ਤੋਂ ਬਾਅਦ ਨੋਟਿਸ ਲੈਂਦਿਆਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਜੀਤ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਅਤੇ ਉਸ ਨੂੰ ਹੌਸਲਾ ਦਿੰਦਿਆਂ ਹਾਕੀ ਕੋਚ ਨਿਯੁਕਤ ਕੀਤਾ।

ਪਰਮਜੀਤ ਹੁਣ ਪੰਜਾਬ ਦੇ ਖਿਡਾਰੀਆਂ ਨੂੰ ਹਾਕੀ ਦੀ ਕੋਚਿੰਗ ਦੇਣਗੇ। ਨੌਕਰੀ ਮਿਲਣ ‘ਤੇ ਪਰਮਜੀਤ ਦੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵੀ ਪਰਮਜੀਤ ਨੂੰ ਨੌਕਰੀ ਦੇਣ ਬਾਰੇ ਟਵੀਟ ਕੀਤਾ ਹੈ। ਦੱਸ ਦੇਈਏ ਕਿ ਪਰਿਵਾਰ ਦੇ ਪਾਲਣ-ਪੋਸ਼ਣ ਲਈ ਪਰਮਜੀਤ ਚੌਲਾਂ ਦੀਆਂ ਬੋਰੀਆਂ ਢੋਹਣ ਲਈ ਮਜਬੂਰ ਸਨ। ਆਲਮ ਇਹ ਸੀ ਕਿ ਇਸ ਖਿਡਾਰੀ ਨੂੰ 1 ਬੋਰੀ ਲੋਡਿੰਗ-ਅਨਲੋਡਿੰਗ ਦੇ ਸਿਰਫ਼ 1.25 ਰੁਪਏ ਮਿਲਦੇ ਸਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਪਰਮਜੀਤ ਰੋਜ਼ਾਨਾ 450 ਬਾਰਦਾਨੇ ਦੀ ਲੋਡ-ਅਨਲੋਡ ਕਰਦਾ ਸੀ। ਉਸ ਨੂੰ ਭਾਰਤੀ ਟੀਮ ਦੇ ਪਹਿਰਾਵੇ ‘ਚ ਪੱਲੇਦਾਰੀ ਕਰਦੇ ਦੇਖ ਲੋਕ ਵੀ ਹੈਰਾਨ ਸਨ।

Tags: CM Bhagwant MannPunjab Governmentpunjabi news
Previous Post

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਚ ਨਵਾਂ ਮੋੜ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Next Post

ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ, ਕੀਤਾ ਐਲਾਨ

Next Post
ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ, ਕੀਤਾ ਐਲਾਨ

ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ, ਕੀਤਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers