RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫਰਾਰ ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ‘Wanted’ ਪੋਸਟਰ ਹੋਇਆ ਜਾਰੀ

ਫਰਾਰ ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 'Wanted' ਪੋਸਟਰ ਹੋਇਆ ਜਾਰੀ

Jass Grewal by Jass Grewal
March 30, 2023
in ਪੰਜਾਬ
Reading Time: 1 min read
0 0
0

ਫਰਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਹੀ ਹੈ। ਅੰਮ੍ਰਿਤਪਾਲ ਖਿਲਾਫ਼ ਲੂਕਆਊਟ ਨੋਟਿਸ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਹੁਣ ਪੁਲਿਸ ਨੇ ਇਕ ਹੋਰ ਵੱਡੀ ਕਾਰਵਾਈ ਕਰ ਦਿੱਤੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਅੰਮ੍ਰਿਤਸਰ ਪੁਲਿਸ ਦੇ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਅੰਮ੍ਰਿਤਪਾਲ ਦੀ ਸਾਰੀ ਡਿਟੇਲ ਦੱਸੀ ਗਈ ਹੈ, ਅੰਮ੍ਰਿਤਪਾਲ ਦੇ ਪਿਤਾ ਦਾ ਨਾਮ, ਉਸ ਦੇ ਘਰ ਦਾ ਪਤਾ, ਸਾਰਾ ਕੁਝ ਪੋਸਟਰ ‘ਚ ਲਿਖਿਆ ਗਿਆ ਹੈ।

ਪੁਲਿਸ ਨੇ ਪੋਸਟਰ ‘ਚ ਕੁਝ ਮੋਬਾਈਲ ਨੰਬਰ ਜਾਰੀ ਵੀ ਕੀਤੇ ਨੇ ਅਤੇ ਲੋਕਾਂ ਤੋਂ ਅਪੀਲ ਕੀਤੀ ਗਈ ਹੈ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਲੱਭੇ ਤਾਂ ਉਹ ਪੁਲਿਸ ਨੂੰ ਜਾਣਕਾਰੀ ਦੇਵੇ। ਇਹ ਪੋਸਟਰ ਪੁਲਿਸ ਵੱਲੋਂ ਪੂਰੇ ਭਾਰਤ ‘ਚ ਸਰਕੂਲੇਟ ਕੀਤਾ ਗਿਆ ਹੈ।

Previous Post

18 ਮਾਰਚ ਤੋਂ ਬਾਅਦ ਪਹਿਲੀ ਵਾਰ ਕੈਮਰੇ ਅੱਗੇ ਆਏ ਅੰਮ੍ਰਿਤਪਾਲ ਸਿੰਘ, ਦਿੱਤਾ ਅਹਿਮ ਬਿਆਨ

Next Post

ਆਖਿਰ ਪਤਾ ਲੱਗ ਹੀ ਗਿਆ ਕਿ ਕਿਥੋਂ ਪ੍ਰਸਾਰਿਤ ਹੋਈ ਸੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ! ਸਰਬੱਤ ਖਾਲਸਾ ਸੱਦਣ ਦੀ ਕੀਤੀ ਸੀ ਅਪੀਲ

Next Post
ਆਖਿਰ ਪਤਾ ਲੱਗ ਹੀ ਗਿਆ ਕਿ ਕਿਥੋਂ ਪ੍ਰਸਾਰਿਤ ਹੋਈ ਸੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ! ਸਰਬੱਤ ਖਾਲਸਾ ਸੱਦਣ ਦੀ ਕੀਤੀ ਸੀ ਅਪੀਲ

ਆਖਿਰ ਪਤਾ ਲੱਗ ਹੀ ਗਿਆ ਕਿ ਕਿਥੋਂ ਪ੍ਰਸਾਰਿਤ ਹੋਈ ਸੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ! ਸਰਬੱਤ ਖਾਲਸਾ ਸੱਦਣ ਦੀ ਕੀਤੀ ਸੀ ਅਪੀਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers