RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਫਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਅਧਿਆਪਕਾਂ ਤੇ ਡਰਾਈਵਰ ਦੀ ਹੋਈ ਮੌਤ

ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਅਧਿਆਪਕਾਂ ਤੇ ਡਰਾਈਵਰ ਦੀ ਹੋਈ ਮੌਤ

Jass Grewal by Jass Grewal
March 24, 2023
in ਪੰਜਾਬ
Reading Time: 1 min read
0 0
0

ਅੱਜ ਸਵੇਰੇ ਫਿਰੋਜ਼ਪੁਰ ਦੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।  ਦਿਲ ਦਹਿਲਾ ਦੇਣ ਵਾਲਾ ਇਹ ਮੰਜ਼ਰ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪੈਂਦੇ ਪਿੰਡ ਖਾਈ ਫੇਮ ‘ਚ  ਵਾਪਰਿਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਦੀ ਟੈਂਪੂ-ਟਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਅਧਿਆਪਕਾਂ ਨਾਲ ਭਰੀ ਹੋਈ ਤੂਫ਼ਾਨ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਵੱਲ ਜਾ ਰਹੀ ਸੀ, ਜਿਸ ‘ਚ 7-8 ਅਧਿਆਪਕ ਬੈਠੇ ਸਨ। ਅਚਾਨਕ ਤੂਫ਼ਾਨ ਗੱਡੀ ਦੀ ਸਾਹਮਣੇ ਤੋਂ ਆ ਰਹੇ ਟੈਂਪੂ-ਟਰੈਵਲਰ ਨਾਲ ਟੱਕਰ ਹੋ ਗਈ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਹੀ 3 ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਚਿੰਤਾਨਜਕ ਦੱਸੀ ਜਾ ਰਹੀ ਹੈ।

ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ ‘ਚੋਂ ਕੱਢਿਆ ਗਿਆ। ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

Previous Post

ਅੰਮ੍ਰਿਤਪਾਲ ਦੇ ਭੱਜਣ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਜਾਰੀ ਹੋਇਆ ਅਲਰਟ

Next Post

ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

Next Post
ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

ਅੰਮ੍ਰਿਤਪਾਲ ਨੂੰ ਲਿਫ਼ਟ ਦੇਣ ਵਾਲਾ ਜੁਗਾੜੂ ਰੇਹੜੀ ਦਾ ਡਰਾਈਵਰ ਆਇਆ ਕੈਮਰੇ ਸਾਹਮਣੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers