RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਫੈਨ ਨਾਲ ਅਜਿਹਾ ਵਿਵਹਾਰ? ਰਣਬੀਰ ਕਪੂਰ ਨੇ ਗੁੱਸੇ ’ਚ ਸੁੱਟਿਆ ਵਿਅਕਤੀ ਦਾ ਮੋਬਾਇਲ

ਫੈਨ ਨਾਲ ਅਜਿਹਾ ਵਿਵਹਾਰ? ਰਣਬੀਰ ਕਪੂਰ ਨੇ ਗੁੱਸੇ ’ਚ ਸੁੱਟਿਆ ਵਿਅਕਤੀ ਦਾ ਮੋਬਾਇਲ

Jass Grewal by Jass Grewal
January 28, 2023
in ਦੇਸ਼, ਮਨੋਰੰਜਨ
Reading Time: 1 min read
0 0
0

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਇਕ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਬਵਾਲ ਖੜ੍ਹਾ ਕਰ ਦਿੱਤਾ ਹੈ। ਇਸ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਉਹ ਇਕ ਪ੍ਰਸ਼ੰਸਕ ਦਾ ਮੋਬਾਇਲ ਫੋਨ ਸੁੱਟ ਰਿਹਾ ਹੈ। ਇਹ ਸਾਰਾ ਮਾਮਲਾ ਕੈਮਰੇ ’ਚ ਕੈਦ ਹੋ ਗਿਆ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ #AngryRanbirKapoor ਟਰੈਂਡ ਕਰ ਰਹੇ ਹਨ। ਦਰਅਸਲ ਮਾਮਲਾ ਇਹ ਹੈ ਕਿ ਇਕ ਫੈਨ ਰਣਬੀਰ ਕਪੂਰ ਨਾਲ ਸੈਲਫੀ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਫੈਨ ਵਾਰ-ਵਾਰ ਸੈਲਫੀ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਬਾਅਦ ਹੀ ਦੇਖਿਆ ਜਾ ਸਕਦਾ ਹੈ ਕਿ ਰਣਬੀਰ ਕਪੂਰ ਕਾਫੀ ਤੇਜ਼ੀ ਨਾਲ ਗੁੱਸੇ ’ਚ  ਗਏ। ਰਣਬੀਰ ਨੇ ਫੈਨ ਦਾ ਮੋਬਾਇਲ ਫੜ ਕੇ ਗੁੱਸੇ ’ਚ ਸੁੱਟ ਦਿੱਤਾ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਫੈਨ ਰਣਬੀਰ ਕਪੂਰ ਕੋਲ ਆਉਂਦਾ ਹੈ ਤੇ ਸੈਲਫੀ ਲੈਣ ਦੀ ਕੋਸ਼ਿਸ਼ ਕਰਦਾ ਹੈ। ਸੈਲਫੀ ਲੈਂਦੇ ਸਮੇਂ ਰਣਬੀਰ ਮੁਸਕਰਾਉਂਦੇ ਹੋਏ ਪੋਜ਼ ਦਿੰਦੇ ਹੋਏ ਵੀ ਨਜ਼ਰ ਆ ਰਹੇ ਹਨ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਫੈਨ ਵਾਰ-ਵਾਰ ਸੈਲਫੀ ਲੈ ਰਿਹਾ ਹੈ। ਰਣਬੀਰ ਵੀ ਹਰ ਵਾਰ ਪੋਜ਼ ਦੇ ਰਹੇ ਹਨ। ਅਖੀਰ ’ਚ ਰਣਬੀਰ ਕਪੂਰ ਗੁੱਸੇ ’ਚ ਆ ਜਾਂਦਾ ਹੈ ਤੇ ਮੋਬਾਇਲ ਫੋਨ ਨੂੰ ਫੈਨ ਤੋਂ ਦੂਰ ਸੁੱਟ ਦਿੰਦਾ ਹੈ।

ਰਣਬੀਰ ਕਪੂਰ ਦੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਰਣਬੀਰ ਕਪੂਰ ਨੂੰ ਮਾੜਾ-ਚੰਗਾ ਬੋਲ ਰਹੇ ਹਨ।

 

Tags: Entertainment NewsViral Video
Previous Post

ਮੱਧ ਪ੍ਰਦੇਸ਼ ਦੇ ਮੋਰੈਨਾ ’ਚ ਵੱਡਾ ਹਾਦਸਾ, ਭਾਰਤੀ ਹਵਾਈ ਫੌਜ ਦੇ ਜਹਾਜ਼ ਕ੍ਰੈਸ਼

Next Post

ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

Next Post
ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

ਕੇਂਦਰ ਦੀ ਅਮਰੀਕੀ ਸਿੱਖ ਪੱਤਰਕਾਰ ਖ਼ਿਲਾਫ਼ ਵੱਡੀ ਕਾਰਵਾਈ, ਅੰਗਦ ਸਿੰਘ ਨੂੰ ਕੀਤਾ ਬਲੈਕਲਿਸਟ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers