RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬਜਟ ‘ਚ ਗਰੀਬਾਂ ਲਈ ਖਾਸ ਐਲਾਨ, ਕੇਂਦਰ ਸਰਕਾਰ ਨੇ ਲਿਆ ਫ਼ੈਸਲਾ

ਬਜਟ 'ਚ ਗਰੀਬਾਂ ਲਈ ਖਾਸ ਐਲਾਨ, ਕੇਂਦਰ ਸਰਕਾਰ ਨੇ ਲਿਆ ਫ਼ੈਸਲਾ

Jass Grewal by Jass Grewal
February 1, 2023
in ਦੇਸ਼, ਰਾਜਨੀਤੀ
Reading Time: 1 min read
0 0
0

ਮੋਦੀ ਸਰਕਾਰ ਦਾ 2023-24 ਦਾ ਆਖਰੀ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਦੇ ਗਰੀਬ ਕੈਦੀਆਂ ਲਈ ਇੱਕ ਖਾਸ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੇਲ੍ਹਾਂ ਵਿੱਚ ਬੰਦ ਗ਼ਰੀਬ ਕੈਦੀਆਂ ਨੂੰ ਜੁਰਮਾਨੇ ਦੀ ਰਕਮ ਅਤੇ ਜ਼ਮਾਨਤ ਦਾ ਖਰਚਾ ਸਰਕਾਰ ਦੇਵੇਗੀ। ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗਰੀਬ ਕੈਦੀਆਂ ਨੂੰ ਜ਼ਮਾਨਤ ਮਿਲਣ ਦਾ ਖਰਚਾ ਸਰਕਾਰ ਚੁੱਕੇਗੀ।

1 ਫਰਵਰੀ ਨੂੰ ਮੋਦੀ ਸਰਕਾਰ ਦਾ ਪੰਜਵਾਂ ਅਤੇ ਆਖਰੀ ਪੂਰਾ ਬਜਟ 2.0 ਪੇਸ਼ ਕਰ ਰਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜੇਲ੍ਹਾਂ ਵਿੱਚ ਬੰਦ ਵੱਡੀ ਗਿਣਤੀ ਵਿੱਚ ਗਰੀਬ ਕੈਦੀਆਂ ਦਾ ਖਾਸ ਖਿਆਲ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਜਿਹੇ ਹਜ਼ਾਰਾਂ ਕੈਦੀ ਬੰਦ ਹਨ। ਜਿਨ੍ਹਾਂ ਕੋਲ ਜ਼ਮਾਨਤ ਲੈਣ ਜਾਂ ਜੁਰਮਾਨੇ ਦੀ ਰਕਮ ਅਦਾ ਕਰਨ ਲਈ ਪੈਸੇ ਨਹੀਂ ਹਨ ਜਦੋਂ ਕਿ ਉਨ੍ਹਾਂ ਦੀ ਕੈਦ ਦੀ ਮਿਆਦ ਪੂਰੀ ਹੋ ਚੁੱਕੀ ਹੈ ਜਾਂ ਉਹ ਵਿਚਾਰ ਅਧੀਨ ਹਨ। ਭਾਰਤ ਸਰਕਾਰ ਹੁਣ ਅਜਿਹੇ ਕੈਦੀਆਂ ਲਈ ਮਦਦ ਦਾ ਹੱਥ ਵਧਾਏਗੀ।

ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਤਿਹਾੜ ਜੇਲਾਂ ਸਮੇਤ ਮੰਡੋਲੀ, ਰੋਹਿਣੀ ਆਦਿ ‘ਚ ਸੀਮਾ ਤੋਂ ਕਈ ਗੁਣਾ ਜ਼ਿਆਦਾ ਕੈਦੀ ਬੰਦ ਹਨ। ਹਾਲ ਹੀ ‘ਚ NALSA ਨੇ ਵੀ ਇਹ ਜਾਣਕਾਰੀ ਸੁਪਰੀਮ ਕੋਰਟ ‘ਚ ਦਿੱਤੀ ਸੀ। ਨਾਲਸਾ ਨੇ ਦੱਸਿਆ ਕਿ ਜ਼ਮਾਨਤ ਮਿਲਣ ਦੇ ਬਾਵਜੂਦ 5000 ਅੰਡਰ ਟਰਾਇਲ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਵਿੱਚੋਂ ਸਿਰਫ਼ 1417 ਨੂੰ ਰਿਹਾਅ ਕੀਤਾ ਗਿਆ ਹੈ ਪਰ ਜੇਲ੍ਹਾਂ ਵਿੱਚ ਅਜੇ ਵੀ ਵੱਡੀ ਗਿਣਤੀ ਅੰਡਰ ਟਰਾਇਲ ਹਨ ਜੋ ਜੁਰਮਾਨੇ ਜਾਂ ਜ਼ਮਾਨਤ ਦੀ ਰਕਮ ਬਰਦਾਸ਼ਤ ਕਰਨ ਤੋਂ ਅਸਮਰੱਥ ਹਨ।

ਇਸ ਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਨ ਦੌਰਾਨ ਦੇਸ਼ ਦੀ ਜਨਤਾ ਨੂੰ ਕਫਾਇਤੀ ਦਰ ‘ਤੇ ਘਰ ਮੁਹੱਈਆ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੀ. ਐੱਸ . ਆਵਾਸ ਯੋਜਨਾ ਦੇ ਬਜਟ ਵਿਚ ਪਹਿਲਾਂ ਦੇ ਮੁਕਾਬਲੇ 66 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਇਸ ਬਜਟ ਨੂੰ ਵਧਾ ਕੇ 79 ਹਜ਼ਾਰ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਹੈ।

Tags: Budget 2023Finance MinisterJailNational Newspunjabi news
Previous Post

ਬਜਟ 2.0 ‘ਚ ਸਿਹਤ ਸਬੰਧੀ ਵੱਡੇ ਐਲਾਨ, 2027 ਤੱਕ ਜੜ੍ਹੋਂ ਖਤਮ ਹੋਵੇਗੀ ਇਹ ਬੀਮਾਰੀ

Next Post

ਆਉਂਦੇ ਹਫ਼ਤੇ ਰਿਹਾਅ ਹੋਣਗੇ ਨਵਜੋਤ ਸਿੱਧੂ? ਮਾਨ ਸਰਕਾਰ ਮੀਟਿੰਗ ‘ਚ ਲੈ ਸਕਦੀ ਫ਼ੈਸਲਾ

Next Post
ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਆਉਂਦੇ ਹਫ਼ਤੇ ਰਿਹਾਅ ਹੋਣਗੇ ਨਵਜੋਤ ਸਿੱਧੂ? ਮਾਨ ਸਰਕਾਰ ਮੀਟਿੰਗ ‘ਚ ਲੈ ਸਕਦੀ ਫ਼ੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers