RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਜਟ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, “ਆਮ ਲੋਕਾਂ ਦੇ ਬਜਟ”‘ਤੇ ਕੋਈ ਨਵਾਂ ਟੈਕਸ ਨਹੀਂ…

ਬਜਟ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, "ਆਮ ਲੋਕਾਂ ਦੇ ਬਜਟ"'ਤੇ ਕੋਈ ਨਵਾਂ ਟੈਕਸ ਨਹੀਂ…

Jass Grewal by Jass Grewal
March 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਵਲੋਂ ਅੱਜ ਪੰਜਾਬ ਦੀ ਮਾਨ ਸਰਕਾਰ ਦਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤਾ ਗਿਆ ਹੈ।  ਬਜਟ ਪੇਸ਼ ਕਰਨ ਤੋਂ ਬਾਅਦ ਜਿਥੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਵਾਰਤਾ ਕਰਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਸੀ। ਉਥੇ ਹੀ ਇਸ ‘ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆ ਚੁੱਕਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਜਿਸ ‘ਚ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ।”

ਅੱਜ ਸਾਡੀ ਸਰਕਾਰ ਨੇ "ਆਮ ਲੋਕਾਂ ਦਾ ਬਜਟ" ਪੇਸ਼ ਕੀਤਾ ਜਿਸ 'ਚ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ..ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ..ਵਿੱਤ ਮੰਤਰੀ @HarpalCheemaMLA ਜੀ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ..

ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ… pic.twitter.com/SFZF87TqRP

— Bhagwant Mann (@BhagwantMann) March 10, 2023

ਦੱਸਣਯੋਗ ਹੈ ਕਿ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਹੋਵੇਗਾ ਜੋ ਕਿ ਪਿਛਲੇ ਸਾਲ ਤੋਂ 26 ਫੀਸਦੀ ਜ਼ਿਆਦਾ ਹੈ। ਇਸ ਤੋਂ ਪਹਿਲਾਂ 2022-23 ਵਿਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਸੀ।

 

Tags: CM MannFinance MinisterHarpal Cheema
Previous Post

ਪੰਜਾਬ ਬਜਟ 2023-24: ਖੇਤੀਬਾੜੀ ਅਤੇ ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ

Next Post

Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Next Post
Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Punjab Budget 2023-24: ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਸਰਕਾਰ ਦਾ ਅਹਿਮ ਐਲਾਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers