RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਬਿਆਨ ਦੇਕੇ ਕਸੂਤੀ ਫਸੀ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ, ਭਖੀ ਸਿਆਸਤ

ਬਿਆਨ ਦੇਕੇ ਕਸੂਤੀ ਫਸੀ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ, ਭਖੀ ਸਿਆਸਤ

Jass Grewal by Jass Grewal
March 16, 2023
in ਚੰਡੀਗੜ੍ਹ, ਰਾਜਨੀਤੀ
Reading Time: 1 min read
0 0
0

ਚੰਡੀਗੜ੍ਹ ਦੀ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਦੇ ਬੋਲ ਵਿਗੜਦੇ ਵਿਖਾਈ ਦਿੱਤੇ ਹਨ। ਵੋਟਾਂ ਪਾਉਣ ਨੂੰ ਲੈਕੇ ਗੱਲ ਛਿੱਤਰ-ਪਰੇਡ ਤੱਕ ਪਹੁੰਚ ਗਈ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਕਿ ਸੰਸਦ ਮੈਂਬਰ ਕਿਰਨ ਖੇਰ ਰਾਮਦਰਬਾਰ ਸਥਿਤ ਨਵੇਂ ਬਣੇ ਕੰਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ਵਿਚ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ।

ਹੁਣ ਜੇਕਰ ਦੀਪ ਕੰਪਲੈਕਸ ਦਾ ਇੱਕ ਵੀ ਬੰਦਾ ਮੈਨੂੰ ਵੋਟ ਨਾ ਪਾਵੇ ਤਾਂ ਇਹ ਬਹੁਤ ਵੱਡੀ ਲਾਹਨਤ ਦੀ ਗੱਲ ਹੈ। ਉਨ੍ਹਾਂ ਨੂੰ ਜਾ ਕੇ ਛਿੱਤਰ ਫੇਰਨੇ ਚਾਹੀਦੇ ਹਨ। ਮੈਂ ਇੰਨੇ ਪੈਸੇ ਦੇ ਕੇ ਉਨ੍ਹਾਂ ਦਾ ਕੰਮ ਕੀਤਾ।

मेयर और निगमायुक्त को शर्म आनी चाइये ऐसे बेहूदा बात पर हँसते हुए। @KirronKherBJP जी शर्म करो और चंडीगढ़ के लोगो से माफी मांगो। pic.twitter.com/bNi2dXzUZO

— Sunil Taank AAP (@SunilKTaank) March 16, 2023

ਇਸ ਤੋਂ ਬਾਅਦ ਸਿਆਸਤ ਭਖ ਗਈ ਹੈ। ‘ਆਪ’ ਦੇ ਚੰਡੀਗੜ੍ਹ ਪ੍ਰਧਾਨ ਪ੍ਰਦੀਪ ਛਾਬੜਾ ਦੇ ਨਾਲ-ਨਾਲ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੁਬੇ ਨੇ ਸੰਸਦ ਮੈਂਬਰ ਕਿਰਨ ਖੇਰ ਨੂੰ ਚੰਡੀਗੜ੍ਹ ਦੇ ਨਾਗਰਿਕਾਂ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ‘ਤੇ ਸ਼ਹਿਰ ਵਾਸੀਆਂ ਤੋਂ ਮਾਫੀ ਮੰਗਣ ਦੀ ਮੰਗ ਕੀਤੀ ਹੈ।

Tags: BJPPolitics News
Previous Post

ਗੈਂਗਸਟਰ ਬਿਸ਼ਨੋਈ ਦੀਆਂ ਫੈਨ ਹੋਈਆਂ ਇਹ ਲੜਕੀਆਂ, ਮਿਲਣ ਲਈ ਸਿੱਧਾ ਪਹੁੰਚੀਆਂ ਜੇਲ੍ਹ

Next Post

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੀ ਅਹਿਮ ਖ਼ਬਰ, ਇਸ ਦਿਨ ਹੋਣਗੇ ਰਿਹਾਅ

Next Post
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ |

ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਜੁੜੀ ਅਹਿਮ ਖ਼ਬਰ, ਇਸ ਦਿਨ ਹੋਣਗੇ ਰਿਹਾਅ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers