RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

ਇਹ ਇਕ ਸੰਵਿਧਾਨਕ ਪ੍ਰਕਿਰਿਆ ਹੈ। ਉਨ੍ਹਾਂ ਨੇ ਅੱਜ ਅਸਤੀਫ਼ਾ ਦੇਣਾ ਸੀ

Jass Grewal by Jass Grewal
March 30, 2026
in ਦੇਸ਼
Reading Time: 1 min read
0 0
0

ਪਟਨਾ, 30 ਮਾਰਚ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਪ੍ਰੀਸ਼ਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਜੇ ਚੌਧਰੀ ਉਨ੍ਹਾਂ ਅਸਤੀਫ਼ਾ ਲੈ ਕੇ ਵਿਧਾਨ ਪ੍ਰੀਸ਼ਦ ਪਹੁੰਚੇ ਅਤੇ ਇਸ ਨੂੰ ਵਿਧਾਨ ਸਭਾ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੂੰ ਸੌਂਪ ਦਿੱਤਾ। ਮੰਤਰੀ ਵਿਜੇ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਰਾਜ ਸਭਾ ਲਈ ਚੁਣੇ ਗਏ ਹਨ। ਇਹ ਇਕ ਸੰਵਿਧਾਨਕ ਪ੍ਰਕਿਰਿਆ ਹੈ। ਉਨ੍ਹਾਂ ਨੇ ਅੱਜ ਅਸਤੀਫ਼ਾ ਦੇਣਾ ਸੀ। ਉਨ੍ਹਾਂ ਦਾ ਅਸਤੀਫ਼ਾ ਪੱਤਰ ਵਿਧਾਨ ਪ੍ਰੀਸ਼ਦ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੂੰ ਐਮ.ਐਲ.ਸੀ. ਸੰਜੇ ਗਾਂਧੀ ਨੇ ਸੌੰਪ ਦਿੱਤਾ ਹੈ।

Previous Post

ਟਰੰਪ ਦੀ ਇਰਾਨ ਨੂੰ ਵੱਡੀ ਚਿਤਾਵਨੀ: Kharg Island ’ਤੇ ਕਬਜ਼ਾ ਕਰਨ ਦਾ ਦਿੱਤਾ ਸੰਕੇਤ

Next Post

1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

Next Post
1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers