RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤ ਮੁਹਿੰਮ ਦਾ ਪ੍ਰਕਾਸ਼ ਬਾਦਲ ਤੇ ਸੁਖਬੀਰ ਸਿੰਘ ਬਾਦਲ

Jass Grewal by Jass Grewal
February 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਸਜ਼ਾਵਾਂ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਵਿਚ ਸੈਂਕੜੇ ਲੋਕਾਂ ਵਲੋਂ ਫਾਰਮ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੇ ਜਾ ਰਹੇ ਕਦਮ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਇਸ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਜਾਂਦੇ ਫਾਰਮ ਉਪਰ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾਅ ਕਰਨ ਲਈ ਅਪੀਲ ਕੀਤੀ। ਨਾਲ ਹੀ ਉਹਨਾਂ ਨੇ ਅਕਾਲੀ ਦਲ ਦੇ ਸਮੂਹ ਵਰਕਰ ਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜ਼ਿੰਮੇਵਾਰੀਆਂ ਸੌਂਪੀਆਂ।

 

Tags: Sukhbir Singh Badal
Previous Post

ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਬਾਹਰ ਮਾਹੌਲ ਤਣਾਅਪੂਰਨ, ਆਪਸ ‘ਚ ਭਿੜੇ ਅਧਿਆਪਕ ਤੇ ਪੁਲਿਸ ਮੁਲਾਜ਼ਮ

Next Post

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਮੁੱਖ ਮੰਤਰੀ ਦਾ ਬਿਆਨ, “ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ”

Next Post
ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਮੁੱਖ ਮੰਤਰੀ ਦਾ ਬਿਆਨ, “ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ”

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers