RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬੱਸਾ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੀ.ਆਰ.ਟੀ.ਸੀ. ਦਾ ਵਧੇਗਾ ਕਿਰਾਇਆ !

ਬੱਸਾ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪੀ.ਆਰ.ਟੀ.ਸੀ. ਦਾ ਵਧੇਗਾ ਕਿਰਾਇਆ !

Jass Grewal by Jass Grewal
February 11, 2023
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਵੱਲੋਂ ਜੋ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਗਿਆ ਹੈ, ਉਸ ਤੋਂ ਬਾਅਦ ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੱਸਾਂ ਦਾ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ ਪੀ.ਆਰ.ਟੀ.ਸੀ. ਨੇ ਤਿਆਰੀ ਕਰ ਲਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੀ.ਆਰ.ਟੀ.ਸੀ. ‘ਤੇ ਆਰਥਿਕ ਬੋਝ ਵਧਿਆ ਹੈ, ਜਿਸ ਤੋਂ ਬਾਅਦ ਪੀ.ਆਰ.ਟੀ.ਸੀ. ਵਿਭਾਗ ਵਲੋਂ ਇਹ ਫੈਸਲਾ ਲਿਆ ਜਾ ਰਿਹਾ ਹੈ।

ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਸਬੰਧਿਤ ਪ੍ਰਸਤਾਵ ਭੇਜਿਆ ਜਾ ਰਿਹਾ ਹੈ, ਜਿਸ ਨੂੰ ਹਰੀ ਝੰਡੀ ਮਿਲਦੇ ਹੀ ਵਧਿਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ। ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਜੁਲਾਈ 2020 ‘ਚ ਪੰਜਾਬ ਸਰਕਾਰ ਵਲੋਂ ਸੂਬੇ ‘ਚ ਸਰਕਾਰੀ ਬੱਸਾਂ ਦੇ ਕਿਰਾਏ ‘ਚ 6 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਸੀ। ਉਸ ਸਮੇਂ ਡੀਜ਼ਲ ਦਾ ਰੇਟ 70 ਰੁਪਏ ਪ੍ਰਤੀ ਲਿਟਰ ਸੀ, ਜਦੋਂ ਕਿ ਹੁਣ ਡੀਜ਼ਲ ਦਾ ਰੇਟ 90 ਰੁਪਏ ਨੂੰ ਛੂਹ ਰਿਹਾ ਹੈ। ਫਿਲਹਾਲ ਬੱਸਾਂ ਦਾ ਕਿਰਾਇਆ 1.22 ਰੁਪਏ ਪ੍ਰਤੀ ਕਿਲੋਮੀਟਰ ਹੈ। ਪੀ.ਆਰ.ਟੀ.ਸੀ. ਸਰਕਾਰ ਨੂੰ ਪ੍ਰਸਤਾਵ ਭੇਜ ਕੇ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ 1.32 ਰੁਪਏ ਕਰਨ ਦੀ ਮੰਗ ਕਰੇਗੀ। ਪੀ.ਆਰ.ਟੀ.ਸੀ. ਵਲੋਂ ਭੇਜਣ ਵਾਲੇ ਪ੍ਰਸਤਾਵ ਨੂੰ ਜੇਕਰ ਸਰਕਾਰ ਹਰੀ ਝੰਡੀ ਦੇ ਦਿੰਦੀ ਹੈ ਤਾਂ ਇਸ ਨਾਲ ਆਮ ਲੋਕਾਂ ਦੀ ਜੇਬ ‘ਤੇ ਇਕ ਹੋਰ ਵੱਡਾ ਡਾਕਾ ਵੱਜ ਸਕਦਾ ਹੈ।

Tags: New AnnouncementpunjabPunjab News
Previous Post

ਕੌਮੀ ਇਨਸਾਫ਼ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ, ਪੈਰੋਲ ‘ਤੇ 2 ਮਹੀਨੇ ਲਈ ਬਾਹਰ ਆਏ ਬੰਦੀ ਸਿੰਘ ਗੁਰਦੀਪ ਖਹਿਰਾ

Next Post

ਬੇਅਦਬੀ ਇਨਸਾਫ਼ ਮੋਰਚੇ ‘ਚ ਪਹੁੰਚੇ ਮੰਤਰੀ ਧਾਲੀਵਾਲ, ਸੰਗਤ ਨੇ ਖੋਲ੍ਹਿਆ ਜਾਮ, ਨਾਲੇ ਦਿੱਤੀ ਚੇਤਾਵਨੀ

Next Post
ਬੇਅਦਬੀ ਇਨਸਾਫ਼ ਮੋਰਚੇ ‘ਚ ਪਹੁੰਚੇ ਮੰਤਰੀ ਧਾਲੀਵਾਲ, ਸੰਗਤ ਨੇ ਖੋਲ੍ਹਿਆ ਜਾਮ, ਨਾਲੇ ਦਿੱਤੀ ਚੇਤਾਵਨੀ

ਬੇਅਦਬੀ ਇਨਸਾਫ਼ ਮੋਰਚੇ ‘ਚ ਪਹੁੰਚੇ ਮੰਤਰੀ ਧਾਲੀਵਾਲ, ਸੰਗਤ ਨੇ ਖੋਲ੍ਹਿਆ ਜਾਮ, ਨਾਲੇ ਦਿੱਤੀ ਚੇਤਾਵਨੀ

Recent News

  • ਕਿਸਾਨਾਂ ਨੂੰ 43 ਸਾਲਾਂ ਬਾਅਦ ਮੁਆਵਜ਼ਾ ਮਿਲਿਆ; ਹਾਈਵੇਅ ਬਿਨਾਂ ਜ਼ਮੀਨ ਪ੍ਰਾਪਤੀ ਦੇ ਬਣਾਇਆ ਗਿਆ ਸੀ
  • ‘ਬੱਸ ਕੁਝ ਦਿਨ ਹੋਰ….’, ਈਰਾਨ ਦੇ ਪਰਮਾਣੂ ਟਿਕਾਣਿਆਂ ‘ਤੇ ਹਮਲਾ ਕਰੇਗਾ ਇਜ਼ਰਾਈਲ; ਮਿਜ਼ਾਈਲ ਉਤਪਾਦਨ ਵੀ ਹੋਵੇਗਾ ਤਬਾਹ
  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers