RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭਲਕੇ ਹੋਵੇਗਾ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਪਿੰਡ ਬਾਦਲ ਤੱਕ ਕੱਢੀ ਜਾਵੇਗੀ ਅੰਤਿਮ ਯਾਤਰਾ

ਭਲਕੇ ਹੋਵੇਗਾ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਪਿੰਡ ਬਾਦਲ ਤੱਕ ਕੱਢੀ ਜਾਵੇਗੀ ਅੰਤਿਮ ਯਾਤਰਾ

Jass Grewal by Jass Grewal
April 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਵੱਡੇ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ.ਸੀ.ਯੂ. ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਹਨਾਂ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ ਜਿਥੇ ਸਿਆਸੀ ਆਗੂਆਂ ਦੇ ਨਾਲ-ਨਾਲ ਆਮ ਲੋਕਾਂ ਦਾ ਵੱਡਾ ਇਕੱਠ ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ।

ਇਸ ਤੋਂ ਬਾਅਦ ਉਹਨਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ। ਜੋ ਕਿ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫ਼ਤਰ ਤੋਂ ਸ਼ੁਰੂ ਹੋ ਕੇ ਪਿੰਡ ਬਾਦਲ ਤੱਕ ਜਾਵੇਗੀ। ਰਸਤੇ ਵਿੱਚ ਰਾਜਪੁਰਾ, ਪਟਿਆਲਾ ਅਤੇ ਫਿਰ ਸੰਗਰੂਰ, ਫਿਰ ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਤੋਂ ਹੁੰਦੇ ਹੋਏ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਬਾਦਲ ਪਹੁੰਚੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਹੋਵੇਗਾ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਸਵੇਰੇ 10:00 ਤੋਂ 12:00 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਲਿਆਂਦਾ ਜਾਵੇਗਾ। ਲੋਕਾਂ ਨੂੰ ਇੱਥੇ ਉਨ੍ਹਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Previous Post

ਸਾਬਕਾ ਸੀ.ਐਮ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਨੇ ਭਲਕੇ ਸਰਕਾਰੀ ਛੁੱਟੀ ਦਾ ਕੀਤਾ ਐਲਾਨ, ਕੇਂਦਰ ਨੇ ਵੀ ਐਲਾਨਿਆ ਰਾਸ਼ਟਰੀ ਸੋਗ

Next Post

ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Next Post
ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers