RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਭਾਰਤ ਜੋੜੋ ਯਾਤਰਾ ‘ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

ਭਾਰਤ ਜੋੜੋ ਯਾਤਰਾ 'ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

Jass Grewal by Jass Grewal
January 9, 2023
in ਪੰਜਾਬ, ਰਾਜਨੀਤੀ
0 0
0
ਭਾਰਤ ਜੋੜੋ ਯਾਤਰਾ ‘ਤੇ ਬੁਰੇ ਘਿਰੇ ਰਾਹੁਲ ਗਾਂਧੀ, ਹਰਸਿਮਰਤ ਬਾਦਲ ਦਾ ਸਵਾਲ, ਇੰਦਰਾ ਗਾਂਧੀ ਦਾ ਹੋਇਆ ਜ਼ਿਕਰ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਸ਼ੁਰੂ ਹੋਈ ‘ਭਾਰਤ ਜੋੜੋ ਯਾਤਰਾ’ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਹੋਈ ਹੈ।  ਸਿਆਸੀ ਲੀਡਰਾਂ ਵਲੋਂ ਆਏ ਦਿਨ ਇਸ ਯਾਤਰਾ ‘ਤੇ ਬਿਆਨਬਾਜ਼ੀ ਕਰਕੇ ਕਾਂਗਰਸ ਪਾਰਟੀ ਨੂੰ ਆੜੇ ਹੱਥੀ ਲਿਆ ਜਾ ਰਿਹਾ ਹੈ। ਇਸੇ ਦਰਮਿਆਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਆ ਰਹੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਉੱਪਰ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨੂੰ ਸਵਾਲ ਕਰਨਾ ਚਾਹੁੰਦੀ ਹਾਂ ਕਿ ਜਿਹੜੇ ਉਹਨਾਂ ਦੇ ਦਾਦੀ ਜੀ (ਇੰਦਰਾ ਗਾਂਧੀ) ਨੇ ਸਾਡੇ ਟੈਂਕਾ-ਤੋਪਾਂ ਨਾਲ ਅੰਮ੍ਰਿਤਸਰ ਸਾਹਿਬ ‘ਚ ਹਮਲੇ ਕੀਤੇ ਸੀ ਉਸਦੇ ਬਾਰੇ ਉਹ ਕੀ ਕਹਿਣਾ ਚਾਹੁੰਦੇ ਹਨ, ਉਸਤੋਂ ਬਾਅਦ ਉਹਨਾਂ ਦੇ ਪਿਤਾ ਜੀ ਨੇ ਸਿੱਖਾਂ ਦੇ ਕਤਲੇਆਮ ਕੀਤੇ ਉਸਦੇ ਬਾਰੇ ਰਾਹੁਲ ਗਾਂਧੀ ਦਾ ਕਹਿਣਾ ਹੈ। ਨਾਲ ਹੀ ਉਹਨਾਂ ਨੇ SYL ਦੇ ਮੁੱਦੇ ‘ਤੇ ਵੀ ਰਾਹੁਲ ਗਾਂਧੀ ਨੂੰ ਘੇਰਿਆ। ਇਸਦੇ ਨਾਲ ਹੀ ਬੀਬਾ ਬਾਦਲ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਹਨ।

 

Click Below to Watch the Video

https://fb.watch/hXvm5dtpHR/?mibextid=qC1gEa

ਹਰਸਿਮਰਤ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਵੀਡੀਓ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਭਾਰਤ ਜੋੜੋ ਮੁਹਿੰਮ ਤਹਿਤ ਪੰਜਾਬ ਆ ਰਹੇ ਰਹੇ ਰਾਹੁਲ ਗਾਂਧੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇੰਦਰਾ ਗਾਂਧੀ ਵੱਲੋਂ ਕਰਵਾਏ ਗਏ ਹਮਲੇ ਦਾ ਬੱਜਰ ਗੁਨਾਹ ਕਬੂਲਣਗੇ? ਇਸ ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਉਹ ਪੰਜਾਬੀਆਂ ਨਾਲ SYL ਨਹਿਰ ਦੇ ਰੂਪ ਵਿੱਚ ਆਪਣੀ ਦਾਦੀ ਵੱਲੋਂ ਰਚੇ ਛੜਯੰਤਰ ਬਾਰੇ ਕੁੱਝ ਬੋਲਣਗੇ?

ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਦੇ ਡਰਾਮੇ ਨਾਲੋਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰਵਾ ਕੇ ਗ੍ਰਿਫਤਾਰੀ ਦੇ ਆਦੇਸ਼ ਦੇਣੇ ਚਾਹੀਦੇ ਹਨ।

 

Tags: Bharat Jodho YatraCongressHarsimrat Kaur BadalPunjab Newspunjabi newsRahul GandhiShiromani Akali DalStatement
Previous Post

ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

Next Post

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਰਕਾਰ ਖਿਲਾਫ ਮੋਰਚਾ, ਅਮਨ-ਕਾਨੂੰਨ ਦੀ ਸਥਿਤੀ ‘ਤੇ ਮੁੜ ਚੁੱਕੇ ਸਵਾਲ

Next Post
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਰਕਾਰ ਖਿਲਾਫ ਮੋਰਚਾ, ਅਮਨ-ਕਾਨੂੰਨ ਦੀ ਸਥਿਤੀ ‘ਤੇ ਮੁੜ ਚੁੱਕੇ ਸਵਾਲ

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਸਰਕਾਰ ਖਿਲਾਫ ਮੋਰਚਾ, ਅਮਨ-ਕਾਨੂੰਨ ਦੀ ਸਥਿਤੀ 'ਤੇ ਮੁੜ ਚੁੱਕੇ ਸਵਾਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers