ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਭਾਰਤ ਭੂਸ਼ਣ ਆਸ਼ੂ ਨੂੰ ਕੱਲ੍ਹ ਵਿਜੀਲੈਂਸ ਨੇ ਖ਼ੁਰਾਕ ਤੇ ਸਪਲਾਈ ਮਹਿਕਮੇ ‘ਚ ਢੋਆ ਢੁਆਈ ਦੇ ਟੈਂਡਰਾਂ ‘ਚ ਹੋਈ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।

© RMB Television 2026 | Built with ❤️ in INDIA By KPT Computers