RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਭਾਰਤੀ ਹਥਿਆਰਬੰਦ ਸੈਨਾਵਾਂ ਹਰ ਚੁਣੌਤੀ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ: ਰਾਜਨਾਥ

Jass Grewal by Jass Grewal
June 28, 2021
in ਦੇਸ਼
Reading Time: 1 min read
0 0
0

ਪੂਰਬੀ ਲੱਦਾਖ ਤੋਂ ਚੀਨ ਨੂੰ ਦਿੱਤਾ ਸਪੱਸ਼ਟ ਸੁਨੇਹਾ; ਬੀਆਰਓ ਦੇ ਬੁਨਿਆਦੀ ਢਾਂਚੇ ਸਬੰਧੀ 63 ਪ੍ਰਾਜੈਕਟਾਂ ਦੇ ਉਦਘਾਟਨ ਕੀਤੇਨਵੀਂ ਦਿੱਲੀ, 28 ਜੂਨ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੂਰਬੀ ਲੱਦਾਖ ਤੋਂ ਚੀਨ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਦੇਸ਼ ਖ਼ਾਤਰ ਗਲਵਾਨ ਘਾਟੀ ਵਿਚ ਆਪਣੀਆਂ ਜਾਨਾਂ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਬਲੀਦਾਨ ਨੂੰ ਭਾਰਤ ਕਦੇ ਨਹੀਂ ਭੁੱਲੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਹਰ ਚੁਣੌਤੀ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 15 ਜੂਨ ਨੂੰ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਝੜਪ ਵਿਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਸ ਟਕਰਾਅ ਨੂੰ ਪਿਛਲੇ ਕਈ ਦਹਾਕਿਆਂ ਵਿਚ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਇਆ ਸਭ ਤੋਂ ਗੰਭੀਰ ਟਕਰਾਅ ਮੰਨਿਆ ਗਿਆ।

ਇਸ ਦੌਰਾਨ ਰੱਖਿਆ ਮੰਤਰੀ ਨੇ ਲੱਦਾਖ ਵਿਚ ਸਰਹੱਦੀ ਮਾਰਗ ਸੰਸਥਾ ਦੇ 63 ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ। ਟਕਰਾਅ ਵਾਲੀਆਂ ਵੱਖ- ਵੱਖ ਥਾਵਾਂ ਤੋਂ ਫ਼ੌਜਾਂ ਪਿੱਛੇ ਹਟਾਉਣ ਦੇ ਅਗਲੇ ਪੜਾਅ ਵਿਚ ਭਾਰਤ ਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਵਿਚਾਲੇ ਰੱਖਿਆ ਮੰਤਰੀ ਖੇਤਰ ਦੇ ਤਿੰਨ ਦਿਨਾ ਦੌਰੇ ’ਤੇ ਹਨ।-ਪੀਟੀਆਈ

Previous Post

ਕੈਨੇਡਾ ਵਿਚ ਡੁੱਬਣ ਨਾਲ ਪੰਜਾਬੀ ਵਿਦਿਆਰਥੀ ਨੌਜਵਾਨਾਂ ਦੀ ਮੌਤ

Next Post

ਕਰੋਨਾ ਪ੍ਰਭਾਵਿਤ ਖੇਤਰਾਂ ਲਈ 1.1 ਲੱਖ ਕਰੋੜ ਕਰਜ਼ਾ ਗਾਰੰਟੀ ਯੋਜਨਾ ਦਾ ਐਲਾਨ: ਨਿਰਮਲਾ ਸੀਤਾਰਮਨ

Next Post
ਕਰੋਨਾ ਪ੍ਰਭਾਵਿਤ ਖੇਤਰਾਂ ਲਈ 1.1 ਲੱਖ ਕਰੋੜ ਕਰਜ਼ਾ ਗਾਰੰਟੀ ਯੋਜਨਾ ਦਾ ਐਲਾਨ: ਨਿਰਮਲਾ ਸੀਤਾਰਮਨ

ਕਰੋਨਾ ਪ੍ਰਭਾਵਿਤ ਖੇਤਰਾਂ ਲਈ 1.1 ਲੱਖ ਕਰੋੜ ਕਰਜ਼ਾ ਗਾਰੰਟੀ ਯੋਜਨਾ ਦਾ ਐਲਾਨ: ਨਿਰਮਲਾ ਸੀਤਾਰਮਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers