RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮਤਰੇਈ ਮਾਂ ਦਾ ਕਾਰਨਾਮਾ: ਮਾਸੂਮ ਬੱਚੀ ਨੂੰ ਮਰਵਾ ਛੱਪੜ ਨੂੰ ਸੁੱਟੀ ਲਾਸ਼!

ਮਤਰੇਈ ਮਾਂ ਦਾ ਕਾਰਨਾਮਾ: ਮਾਸੂਮ ਬੱਚੀ ਨੂੰ ਮਰਵਾ ਛੱਪੜ ਨੂੰ ਸੁੱਟੀ ਲਾਸ਼!

Jass Grewal by Jass Grewal
May 17, 2023
in ਪੰਜਾਬ
Reading Time: 1 min read
0 0
0

ਪਿਛਲੇ ਦਿਨੀ ਅੰਮ੍ਰਿਤਸਰ ਨਜ਼ਦੀਕ ਪਿੰਡ ਰਾਮਪੁਰਾ ਤੋਂ ਅਗਵਾ ਹੋਈ 7 ਸਾਲਾਂ ਮਾਸੂਮ ਬੱਚੀ ਦੇ ਕਤਲ ਮਾਮਲੇ ‘ਚ ਹੈਰਾਨੀਜਨਕ ਖ਼ੁਲਾਸਾ ਹੋਇਆ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਦੀ ਮਤਰੇਈ ਮਾਂ ‘ਤੇ ਕਤਲ ਦੇ ਦੋਸ਼ ਲੱਗੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਤਰਈ ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਰਾਮਪੁਰਾ ਤੋਂ ਲਾਪਤਾ ਹੋਈ 7 ਸਾਲਾ ਮਾਸੂਮ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ। ਪੁਲਿਸ ਨੇ ਮਤਰਈ ਮਾਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਦੀ ਇਕ ਸੀਸੀਟੀਵੀ ਵੀ ਸਾਹਮਣੇ ਆਈ ਹੈ।, ਜਿਸ ਵਿਚ ਇਹ ਔਰਤ ਕਾਹਲੀ ਵਿਚ ਬਾਲਟੀ ਵਿਚ ਕੁਝ ਭਾਰੀ ਚੀਜ ਲਿਜਾਂਦੀ ਨਜ਼ਰ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਔਰਤ ਬੱਚੀ ਦੀ ਲਾਸ਼ ਨੂੰ ਬਾਲਟੀ ਵਿਚ ਪਾ ਕੇ ਲਿਜਾ ਰਹੀ ਹੈ।

ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਕੱਲ੍ਹ ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਮਾਪਿਆਂ ਨੇ ਸ਼ਿਕਾਇਤ ਦਿੱਤੀ ਸੀ ਕਿ ਅਭਿਰੋਜ ਜੋਤ ਕੌਰ ਕੱਲ੍ਹ ਸ਼ਾਮ ਚਾਰ ਵਜੇ ਦੇ ਕਰੀਬ ਬੱਚੀ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੇ ਰਾਮਪੁਰਾ ਪਿੰਡ ਦੇ ਘਰ-ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਮਾਮਲੇ ਨੂੰ ਸੁਲਝਾ ਲਿਆ ਹੈ।

Previous Post

ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਤੋਹਫ਼ਾ, ਜਲੰਧਰ ਵਾਸੀ ਕਰਤੇ ਖ਼ੁਸ਼

Next Post

ਗੈਂਗਸਟਰ ਅਤੇ ਅੱਤਵਾਦੀ ਗਠਜੋੜ ‘ਤੇ NIA ਦਾ ਸ਼ਿਕੰਜਾ, ਲਿਆ ਸਖ਼ਤ ਐਕਸ਼ਨ

Next Post
ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

ਗੈਂਗਸਟਰ ਅਤੇ ਅੱਤਵਾਦੀ ਗਠਜੋੜ ‘ਤੇ NIA ਦਾ ਸ਼ਿਕੰਜਾ, ਲਿਆ ਸਖ਼ਤ ਐਕਸ਼ਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers