RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਖਾਸਮਖਾਸ ਅਜ਼ੀਜ਼ ਖ਼ਾਨ ਦੀ ਮੌਤ, ਮਾਹੌਲ ਤਣਾਅਪੂਰਨ

Jass Grewal by Jass Grewal
January 3, 2023
in ਪੰਜਾਬ
0 0
0

ਪਟਿਆਲਾ : ਮਸ਼ਹੂਰ ਗੈਂਗਸਟਰ ਕੁਲਬੀਰ ਨਰੂਆਣਾ ਦੇ ਕਰੀਬੀ ਅਤੇ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਦੀ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਵਿਚ ਉਸ ਦਾ ਸੁਰੱਖਿਆ ਮੁਲਾਜ਼ਮ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਰਾਤ 2 ਵਜੇ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਅਜ਼ੀਜ਼ ਖ਼ਾਨ ਦੀ ਸਕਾਰਪੀਓ ਗੱਡੀ ਧੁੰਦ ਕਾਰਨ ਡਿਵਾਈਡਰ ਉਤੇ ਟਕਰਾ ਗਈ ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ ਅਤੇ ਗੰਨਮੈਨ ਗੰਭੀਰ ਰੂਪ ਵਿਚ ਫੱਟੜ ਹੋ ਗਿਆ। ਸੂਚਨਾ ਅਨੁਸਾਰ ਅਜ਼ੀਜ਼ ਖ਼ਾਨ ਖ਼ੁਦ ਗੱਡੀ ਚਲਾ ਰਿਹਾ ਸੀ।  ਇਸ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਹਾਦਸੇ ਮਗਰੋਂ ਅਜ਼ੀਜ਼ ਖ਼ਾਨ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰੱਖਿਆ ਮੁਲਾਜ਼ਮ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮ੍ਰਿਤਕ ਅਜ਼ੀਜ਼ ਖ਼ਾਨ ਦੀ ਦੇਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੱਖ ਦਿੱਤੀ ਗਈ ਹੈ। ਜਿੱਥੇ ਡਾਕਟਰਾਂ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ।

Tags: AccidentCar AccidentPatialaPunjab News
Previous Post

ਮੁੜ ਗਰਮਾਇਆ SYL ਦਾ ਮੁੱਦਾ, ਕੇਂਦਰੀ ਮੰਤਰੀ ਨੇ ਪੰਜਾਬ-ਹਰਿਆਣਾ ਮੁੱਖ ਮੰਤਰੀ ਨਾਲ 4 ਜਨਵਰੀ ਨੂੰ ਬੁਲਾਈ ਬੈਠਕ

Next Post

ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

Next Post
ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

ਪੰਜਾਬ ਸਰਕਾਰ ਨੇ ਦਿੱਤੀ ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ, ਲਿਆ ਅਹਿਮ ਫ਼ੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers