RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ NIA ਨਾਲ ਪਿਆ ਰੇੜਕਾ, ਗਰਮਾਇਆ ਮਾਮਲਾ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦਾ NIA ਨਾਲ ਪਿਆ ਰੇੜਕਾ, ਗਰਮਾਇਆ ਮਾਮਲਾ

Jass Grewal by Jass Grewal
March 4, 2023
in ਪੰਜਾਬ, ਮਨੋਰੰਜਨ
Reading Time: 1 min read
0 0
0

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ NIA ਵਲੋਂ ਚੰਡੀਗੜ੍ਹ ਏਅਰਪੋਰਟ ‘ਤੇ ਰੋਕੇ ਜਾਣ ਤੋਂ ਬਾਅਦ ਗਾਇਕ ਕਾਫੀ ਰੋਸ ਵਿਚ ਹਨ। ਜਿਸ ਤੋਂ ਬਾਅਦ ਹੁਣ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਗਾਇਕ ਮਨਕੀਰਤ ਔਲਖ NIA ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਮਨਕੀਰਤ ਔਲਖ NIA ਵਿਰੁੱਧ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨਗੇ।

ਇਥੇ ਦਸਣਯੋਗ ਹੈ ਕਿ ਬੀਤੀ ਸ਼ਾਮ ਮਨਕੀਰਤ ਔਲਖ ਨੂੰ NIA ਨੇ ਚੰਡੀਗੜ੍ਹ ਏਅਰਪੋਰਟ ‘ਤੇ ਰੋਕਿਆ ਸੀ। ਗਾਇਕ ਦਾ ਪਾਸਪੋਰਟ ਜ਼ਬਤ ਕਰਕੇ ਉਹਨਾਂ ਤੋਂ ਕਰੀਬ ਡੇਢ-ਦੋ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਗਾਇਕ ਮਨਕੀਰਤ ਔਲਖ ਆਪਣੇ ਇੱਕ ਸ਼ੋਅ ਲਈ ਦੁਬਈ ਜਾ ਰਹੇ ਸਨ। ਉਥੇ ਹੀ NIA ਯਾਨੀ ਕੌਮੀ ਜਾਂਚ ਏਜੰਸੀ ਨੇ ਕਿਹਾ ਕਿ ਹੁਣ ਗਾਇਕ ਬਿਨਾਂ ਮਨਜ਼ੂਰੀ ਤੋਂ ਵਿਦੇਸ਼ ਨਹੀਂ ਜਾ ਸਕਦੇ। NIA ਦਾ ਕਹਿਣਾ ਹੈ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਚੱਲ ਰਹੀ ਹੈ, ਉਦੋਂ ਤੱਕ ਉਹ ਦੇਸ਼ ਨਹੀਂ ਛੱਡ ਸਕਦਾ।

Tags: CourtNIAPunjabi Singer
Previous Post

19 ਮਾਰਚ ਨੂੰ ਮਨਾਈ ਜਾਵੇਗੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ

Next Post

ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਕਦਮ

Next Post
ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਕਦਮ

ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਕਦਮ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers