RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮਹਾਰਾਣੀ ਪ੍ਰਨੀਤ ਖਿਲਾਫ਼ ਕਾਂਗਰਸ ਦਾ ਐਕਸ਼ਨ, ਪਾਰਟੀ ’ਚੋਂ ਕੀਤਾ ਸਸਪੈਂਡ

ਮਹਾਰਾਣੀ ਪ੍ਰਨੀਤ ਖਿਲਾਫ਼ ਕਾਂਗਰਸ ਦਾ ਐਕਸ਼ਨ, ਪਾਰਟੀ ’ਚੋਂ ਕੀਤਾ ਸਸਪੈਂਡ

Jass Grewal by Jass Grewal
February 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਖਿਲਾਫ਼ ਕਾਂਗਰਸ ਹਾਈਕਮਾਂਡ ਨੇ ਵੱਡਾ ਐਕਸ਼ਨ ਲੈਂਦਿਆਂ, ਉਨ੍ਹਾਂ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕਾਂਗਰਸ ਪਾਰਟੀ ਵਲੋਂ ਇਕ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਅਨੁਸਾਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਮਹਾਰਾਣੀ ਪ੍ਰਨੀਤ ਕੌਰ ਖਿਲਾਫ਼ ਪਾਰਟੀ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਪ੍ਰਨੀਤ ਕੌਰ ਖਿਲਾਫ਼ ਕੀਤੀ ਗਈ ਹੈ।

ਨੋਟਿਸ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਰਾਜਾ ਵੜਿੰਗ ਨੇ ਪ੍ਰਨੀਤ ਕੌਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ ਉਹਨਾਂ ਨੂੰ ਪਾਰਟੀ ‘ਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਪ੍ਰਨੀਤ ਕੌਰ ਵਲੋਂ 3 ਦਿਨਾਂ ‘ਚ ਉਹਨਾਂ ਨੂੰ ਪਾਰਟੀ ‘ਚੋਂ ਨਾ ਕੱਢਣ ਦਾ ਕਾਰਨ ਵੀ ਦੱਸਿਆ ਜਾਵੇ।

ਦਸ ਦਈਏ ਕਿ ਭਾਰਤ ਜੋੜੋ ਯਾਤਰਾ ਜਦੋਂ ਪੰਜਾਬ ‘ਚ ਚਲ ਰਹੀ ਸੀ ਤਾਂ ਉਸ ਸਮੇਂ ਵੀ ਪ੍ਰਨੀਤ ਕੌਰ ਇਸ ਯਾਤਰਾ ਵਿਚ ਸ਼ਾਮਲ ਨਹੀਂ ਹੋਏ ਹਨ ਅਤੇ ਇਹ ਵੀ ਖ਼ਬਰਾ ਆ ਰਹੀਆਂ ਸੀ ਕਿ ਪ੍ਰਨੀਤ ਕੌਰ ਜਲਦ ਭਾਜਪਾ ਦੇ ਵਿਚ ਸ਼ਾਮਲ ਹੋ ਸਕਦੇ ਹਨ।

Tags: Big ActionCongressPolitics News
Previous Post

ਬਾਦਲ ਦੀ ਮਾਇਆਵਤੀ ਨਾਲ ਮੁਲਾਕਾਤ, ਲੋਕ ਸਭਾ ਚੋਣਾਂ ਨੂੰ ਲੈਕੇ ਤਿਆਰੀਆਂ ਸ਼ੁਰੂ

Next Post

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ

Next Post
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ, ਪੈਟਰੋਲ-ਡੀਜ਼ਲ ਹੋਇਆ ਮਹਿੰਗਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers