RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

Jass Grewal by Jass Grewal
March 4, 2023
in ਪੰਜਾਬ, ਰਾਜਨੀਤੀ
0 0
0
ਮੁੱਖ ਮੰਤਰੀ ਮਾਨ ਨੇ ਵਾਅਦਾ ਕੀਤਾ ਪੂਰਾ, ਪਰਮਜੀਤ ਕੁਮਾਰ ਨੂੰ ਸੌਂਪਿਆ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਹੈ। ਦਸ ਦਈਏ ਕਿ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲ ਗਈ ਹੈ। ਸੀ.ਐਮ. ਮਾਨ ਨੇ ਆਪਣੀ ਸਰਕਾਰ ਦੀ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਮਜੀਤ ਕੁਮਾਰ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਪਰਮਜੀਤ ਕੁਮਾਰ ਦੀ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਹਾਕੀ ਦਾ ਕੌਮੀ ਖਿਡਾਰੀ ਪਰਮਜੀਤ ਕੁਮਾਰ ਪੱਲੇਦਾਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਿਹਾ ਸੀ। ਇਹ ਖ਼ਬਰ ਮੁੱਖ ਮੰਤਰੀ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਹਨਾਂ ਨੇ ਸਾਬਕਾ ਕੌਮੀ ਹਾਕੀ ਖਿਡਾਰੀ ਨਾਲ 1 ਫਰਵਰੀ ਨੂੰ ਮੁਲਾਕਾਤ ਕੀਤੀ ਸੀ ਅਤੇ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਵਿਭਾਗ ਨੇ ਕਾਗਜੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਸੀ ਅਤੇ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਸੌਂਪ ਦਿੱਤਾ।

Tags: AAP PunjabBhagwant MannPunjab Government
Previous Post

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਉੱਠਦੇ ਸਵਾਲਾਂ ਦਾ ਮੁੱਖ ਮੰਤਰੀ ਮਾਨ ਨੇ ਦਿੱਤਾ ਠੋਕਵਾਂ ਜਵਾਬ

Next Post

ਦਿੱਲੀ ਆਬਕਾਰੀ ਨੀਤੀ ਘੁਟਾਲਾ: 2 ਦਿਨਾਂ ਸੀਬੀਆਈ ਰਿਮਾਂਡ ‘ਤੇ ਗਏ ਮਨੀਸ਼ ਸਿਸੋਦੀਆ

Next Post
ਆਬਕਾਰੀ ਨੀਤੀ ਘੁਟਾਲਾਃ 4 ਮਾਰਚ ਤੱਕ CBI ਦੀ ਹਿਰਾਸਤ ‘ਚ ਰਹਿਣਗੇ ਉੱਪ ਮੁੱਖ ਮੰਤਰੀ ਸਿਸੋਦੀਆ

ਦਿੱਲੀ ਆਬਕਾਰੀ ਨੀਤੀ ਘੁਟਾਲਾ: 2 ਦਿਨਾਂ ਸੀਬੀਆਈ ਰਿਮਾਂਡ ‘ਤੇ ਗਏ ਮਨੀਸ਼ ਸਿਸੋਦੀਆ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers