RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਰਿਲੀਜ਼ ਹੋਣ ਜਾ ਰਿਹਾ ਨਵਾਂ ਗੀਤ

ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਰਿਲੀਜ਼ ਹੋਣ ਜਾ ਰਿਹਾ ਨਵਾਂ ਗੀਤ

Jass Grewal by Jass Grewal
April 4, 2023
in ਪੰਜਾਬ, ਮਨੋਰੰਜਨ
0 0
0
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ SSP ਡਾ. ਨਾਨਕ ਸਿੰਘ ਦਾ ਬਿਆਨ, ਪੰਜਾਬ ਲਿਆਉਣ ਦੀ ਤਿਆਰੀ ‘ਚ ਵਿਦੇਸ਼ਾਂ ’ਚ ਬੈਠੇ ਲੋਕ

ਦੁਨੀਆਂ ਤੋਂ ਚਲੇ ਜਾਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਕੋਈ ਕਮੀ ਨਹੀਂ ਆਈ ਹੈ। ਲੋਕ ਅਜੇ ਵੀ ਉਹਨਾਂ ਨੇ ਨਵੇਂ ਗੀਤ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੇ ਹਨ।  ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ। ਗੀਤ ਦਾ ਨਾਮ ‘ਮੇਰਾ ਨਾਂ’ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ ਸੀ।

 

Previous Post

ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਨੇ ਬਣਾਈ ਸਿਆਸੀ ਪਾਰਟੀ, ਪਾਦਰੀ ਹਰਪ੍ਰੀਤ ਦਿਓਲ ਨੇ ਕੀਤਾ ਐਲਾਨ

Next Post

ਟਵਿੱਟਰ ਨੂੰ ਮਿਲਿਆ ਨਵਾਂ ਲੋਗੋ, ਸੀਈਓ ਐਲੋਨ ਮਸਕ ਨੇ ਵੱਡਾ ਬਦਲਾਅ

Next Post
ਟਵਿੱਟਰ ਨੂੰ ਮਿਲਿਆ ਨਵਾਂ ਲੋਗੋ, ਸੀਈਓ ਐਲੋਨ ਮਸਕ ਨੇ ਵੱਡਾ ਬਦਲਾਅ

ਟਵਿੱਟਰ ਨੂੰ ਮਿਲਿਆ ਨਵਾਂ ਲੋਗੋ, ਸੀਈਓ ਐਲੋਨ ਮਸਕ ਨੇ ਵੱਡਾ ਬਦਲਾਅ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers