RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੇਰੀ ਪਾਰਟੀ ਲੜੇਗੀ 2027 ਦੌਰਾਨ ਸਾਰੀਆਂ ਸੀਟਾਂ ਤੋਂ ਚੋਣ- ਡਾ. ਨਵਜੋਤ ਕੌਰ ਸਿੱਧੂ

ਸਾਡਾ ਮੁੱਖ ਮੁੱਦਾ ਕਿਸਾਨੀ ਹੀ ਹੋਵੇਗਾ।

Jass Grewal by Jass Grewal
April 8, 2026
in ਪੰਜਾਬ
Reading Time: 1 min read
0 0
0

ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵਲੋਂ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਆਪਣੀ ਨਵੀਂ ਪਾਰਟੀ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਏਜੰਡਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 2027 ਦੀਆਂ ਚੋਣਾਂ ਲੜੇਗੀ ਤੇ ਸਾਡਾ ਮੁੱਖ ਮੁੱਦਾ ਕਿਸਾਨੀ ਹੀ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦਿੱਤੀ ਜਾਵੇਗੀ ਤੇ ਸਰਕਾਰੀ ਦੇਖ ਰੇਖ ਹੇਠ ਅਫ਼ੀਮ ਦੀ ਖ਼ੇਤੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਕ ਵੱਡੀ ਪਾਰਟੀ ਵਿਚ ਚੋਣ ਲੜਨ ਲਈ ਪੈਸੇ ਦੀ ਲੋੜ ਹੁੰਦੀ ਹੈ, ਤਾਂ ਉਹ ਇਹ ਕਿਉਂ ਦੇਵੇਗੀ? ਮੈਂ ਪੈਸੇ ਨੂੰ ਹੋਰ ਉਦੇਸ਼ਾਂ ਲਈ ਵਰਤਣਾ ਪਸੰਦ ਕਰਾਂਗੀ। ਉਨ੍ਹਾਂ ਕਿਹਾ ਕਿ ਮੈਨੂੰ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਦੇ ਫੋਨ ਆ ਰਹੇ ਹਨ, ਜੋ ਮੇਰਾ ਸਮਰਥਨ ਕਰਨ ਲਈ ਤਿਆਰ ਹਨ। ਮੈਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਾਂਗੀ।

ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀਆਂ ਵੱਖੋ-ਵੱਖਰੀਆਂ ਸ਼ਰਤਾਂ ਹੋਣਗੀਆਂ। ਜਿਨ੍ਹਾਂ ਨੂੰ ਕਿਸੇ ਖਾਸ ਵਿਭਾਗ ਦਾ ਗਿਆਨ ਹੈ, ਉਨ੍ਹਾਂ ਨੂੰ ਉਹ ਵਿਭਾਗ ਦਿੱਤਾ ਜਾਵੇਗਾ।

 

Previous Post

ਪੰਚਕੂਲਾ ਨਗਰ ਨਿਗਮ FD ਘੁਟਾਲਾ: Kotak Bank ਦੇ ਡਿਪਟੀ Vice-President ਨੇ ਕੀਤਾ ਆਤਮ-ਸਮਰਪਣ

Next Post

ਆੜ੍ਹਤੀਆਂ ਵਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ

Next Post
ਆੜ੍ਹਤੀਆਂ ਵਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ

ਆੜ੍ਹਤੀਆਂ ਵਲੋਂ ਹੜਤਾਲ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers