RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੋਦੀ ਦੀ ਫਿਰੋਜ਼ਪੁਰ ਰੈਲੀ ‘ਚ ਨਹੀਂ ਜਾਣਗੇ ਮੁੱਖ ਮੰਤਰੀ ਚਰਨਜੀਤ ਚੰਨੀ |

Jass Grewal by Jass Grewal
January 5, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਫਿਰੋਜ਼ਪੁਰ ਰੈਲੀ (Ferozepur Rally) ਵਿੱਚ ਨਹੀਂ ਜਾਣਗੇ। ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਜਣੇ ਕੋਵਿਡ ਪੌਜ਼ੇਟਿਵ (Corona Positive) ਆ ਗਏ ਹਨ। ਇਸ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਉਪ ਮੁੱਖ ਮੰਤਰੀ ਤੇ ਵਜ਼ੀਰ ਕਰਨਗੇ। ਉਹ ਖੁਦ ਵੀਡੀਓ ਕਾਨਫਰੰਸ ਜ਼ਰੀਏ ਜੁੜਨਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਜਿਸ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ, ਸਨਅਤੀ ਪੈਕੇਜ ਦੇਣ, ਕਿਸਾਨੀ ਕਰਜ਼ੇ ਮੁਆਫ਼ ਕਰਨ ਤੇ ਬੀਐਸਐਫ ਦਾ ਦਾਇਰਾ ਘਟਾਉਣ ਦੇ ਮਸਲੇ ਸ਼ਾਮਲ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਜਿੱਥੇ ਚੁਣਾਵੀ ਸੌਗਾਤ ਵਜੋਂ 42 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉੱਥੇ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨੇ ਜਾਣ ਦੀ ਵੀ ਪੂਰੀ ਸੰਭਾਵਨਾ ਹੈ। ਫ਼ਿਰੋਜ਼ਪੁਰ ਵਿੱਚ ਕਰੀਬ 25 ਏਕੜ ਰਕਬੇ ਵਿੱਚ ਪੰਡਾਲ ਲਾਇਆ ਗਿਆ ਹੈ ਜਿੱਥੇ ਕਰੀਬ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਇੰਤਜ਼ਾਮ ਹੈ। ਪ੍ਰਧਾਨ ਮੰਤਰੀ ਦੀ ਰੈਲੀ ਪੰਜਾਬ ਭਾਜਪਾ ਲਈ ਵੀ ਚੋਣਾਂ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ ਕਰਨ ਦਾ ਮੌਕਾ ਹੈ।

Previous Post

ਦੇਸ਼ ‘ਚ 24 ਘੰਟਿਆਂ ‘ਚ 58 ਹਜ਼ਾਰ ਤੋਂ ਵੱਧ ਕੇਸ |

Next Post

ਦੇਸ਼ ‘ਚ 24 ਘੰਟਿਆਂ ‘ਚ ਕੋਰੋਨਾ ਦੇ 58,097 ਨਵੇਂ ਮਾਮਲੇ ਸਾਹਮਣੇ ਆਏ |

Next Post
ਦੇਸ਼ ‘ਚ ਮਿਲੇ ਓਮੀਕਰੋਨ ਦੇ ਦੋ ਹੋਰ ਮਾਮਲੇ |

ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 58,097 ਨਵੇਂ ਮਾਮਲੇ ਸਾਹਮਣੇ ਆਏ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers