RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਮੌਤ, ਸਾਹ ਲੈਣ ‘ਚ ਦਿਕੱਤ ਹੋਣ ਕਾਰਨ ਲਏ ਆਖਰੀ ਸਾਹ

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਦੀ ਮੌਤ, ਸਾਹ ਲੈਣ ‘ਚ ਦਿਕੱਤ ਹੋਣ ਕਾਰਨ ਲਏ ਆਖਰੀ ਸਾਹ

Jass Grewal by Jass Grewal
May 2, 2023
in ਪੰਜਾਬ
Reading Time: 1 min read
0 0
0

ਹਾਲ ਹੀ ਵਿਚ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੀ ਵਾਪਰੀ ਸੀ। ਜਿਸ ਦਾ ਦੋਸ਼ੀ ਜਸਬੀਰ ਸਿੰਘ ਪੁਲਿਸ ਹਿਰਾਸਤ ਵਿਚ ਸੀ ਅਤੇ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਜਸਬੀਰ ਸਿੰਘ ਦੀ ਸੋਮਵਾਰ ਰਾਤ ਮਾਨਸਾ ਦੇ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਿਸ ਮੁਤਾਨਕ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੀ ਇਕ ਜੇਲ੍ਹ ਵਿਚ ਰੱਖਿਆ ਗਿਆ ਸੀ, ਜਿੱਥੇ ਉਸ ਨੇ ‘ਬੇਚੈਨੀ’ ਮਹਿਸੂਸ ਹੋਈ ਅਤੇ ਸਾਹ ਲੈਣ ‘ਚ ਦਿੱਕਤ ਦੀ ਸ਼ਿਕਾਇਤ ਹੋਈ ਸੀ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਨਾਂ ਦੇ ਮੁਲਜ਼ਮ ਨੂੰ ਸੂਬੇ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ’ਚ ਸਥਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਦੋ ਗ੍ਰੰਥੀ ਸਿੰਘਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਸ ਦੀ ਪੁਲਸ ਹਿਰਾਸਤ ਦੀ ਮਿਆਦ ਖ਼ਤਮ ਹੋਣ ’ਤੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਸੀ ਅਤੇ ਉਹ 29 ਅਪ੍ਰੈਲ ਤੋਂ ਮਾਨਸਾ ਜੇਲ੍ਹ ਵਿਚ ਸੀ। ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸਿਵਲ ਹਸਪਤਾਲ ’ਚ ਮੌਤ ਹੋ ਗਈ। ਪੁਲਸ ਨੇ ਕਿਹਾ ਕਿ ਉਸ ਵੱਲੋਂ “ਬੇਚੈਨੀ” ਮਹਿਸੂਸ ਹੋਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਦੁਪਹਿਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਤ ਤਕਰੀਬਨ 9 ਵਜੇ ਮੁਲਜ਼ਮ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

Previous Post

ਹੁਣ ਤਲਾਕ ਲੈਣ ਵਾਲਿਆਂ ਨੂੰ 6 ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ, SC ਨੇ ਸੁਣਾਇਆ ਫੈਸਲਾ

Next Post

ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਤੜਕਸਾਰ ਖੁਦ CM ਮਾਨ ਵੀ ਪਹੁੰਚੇ ਦਫ਼ਤਰ

Next Post
ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਤੜਕਸਾਰ ਖੁਦ CM ਮਾਨ ਵੀ ਪਹੁੰਚੇ ਦਫ਼ਤਰ

ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਤੜਕਸਾਰ ਖੁਦ CM ਮਾਨ ਵੀ ਪਹੁੰਚੇ ਦਫ਼ਤਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers