RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਿਸ਼ਵਤਖੋਰੀ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਦਾ ਕਰਾਰਾ ਜਵਾਬ

ਰਿਸ਼ਵਤਖੋਰੀ 'ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਦਾ ਕਰਾਰਾ ਜਵਾਬ

Jass Grewal by Jass Grewal
February 17, 2023
in ਪੰਜਾਬ, ਰਾਜਨੀਤੀ
Reading Time: 1 min read
0 0
0

CM ਭਗੰਵਤ ਮਾਨ ਅੱਜ ਨਵਾਂਸ਼ਹਿਰ ਵਿਖੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ ਵਿਚ ਰੱਖੇ ਇਕ ਪ੍ਰੋਗਰਾਮ ਵਿਚ ਪਹੁੰਚੇ। ਜਿਥੇ ਇਕ ਪਾਸੇ ਮੁੱਖ ਮੰਤਰੀ ਮਾਨ ਨੇ ਕੁਲਦੀਪ ਸਿੰਘ ਚਾਂਦਪੁਰੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀਆਂ ਉਪਲੱਬਧੀਆਂ ਨੂੰ ਯਾਦ ਕੀਤਾ, ਉਥੇ ਹੀ ਉਹਨਾਂ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ।

ਰਿਸ਼ਵਤਖੋਰੀ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਮਾਨ ਨੇ ਕਿਹਾ ਕਿ ਅਸੀਂ ਕਿਸੇ ਨੂੰ ਨਹੀਂ ਬਖ਼ਸ਼ਣਾ, ਚਾਹੇ ਕੋਈ ਜਿਹੜੀ ਮਰਜ਼ੀ ਦਾ ਪਾਰਟੀ ਦਾ ਆਗੂ ਹੋਵੇ। ਸਾਡੀ ਪਾਰਟੀ ਇਹ ਨਹੀਂ ਵੇਖਦੀ ਕਿ ਬਰੈਕਟ ਵਿਚ ਕਿਹੜੀ ਪਾਰਟੀ ਦਾ ਨਾਂ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਕੱਲ੍ਹ ਹੀ ਸਭ ਨੇ ਵੇਖ ਲਿਆ ਹੈ।

ਭਾਵੇਂ ਸਾਡੀ ਪਾਰਟੀ ਦਾ ਹੋਵੇ, ਭਾਵੇਂ ਜਿਹੜੀ ਮਰਜ਼ੀ ਪਾਰਟੀ ਦਾ ਹੋਵੇ, ਕਾਨੂੰਨ ਸਭ ਦੇ ਲਈ ਇਕ ਹੈ। ਲੋਕਾਂ ਦੇ ਪੈਸੇ ਦਾ ਹਿਸਾਬ ਲਿਆ ਜਾਵੇਗਾ।

Tags: CM Bhagwant MannCorruptionPunjab GovernmentPunjab News
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ ਡਾ. ਸਤਬੀਰ ਕੌਰ ਬੇਦੀ

Next Post

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Next Post
ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਭ੍ਰਿਸ਼ਟਾਚਾਰ ਮੁਕਤ ਸਿਸਟਮ ਪ੍ਰਦਾਨ ਕਰਨ ਨੂੰ ਲੈਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers