RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰਿਹਾਈ ਨਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਦਾ ਇਕ ਹੋਰ ਝਟਕਾ

ਰਿਹਾਈ ਨਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਸਰਕਾਰ ਦਾ ਇਕ ਹੋਰ ਝਟਕਾ

Jass Grewal by Jass Grewal
February 8, 2023
in ਪੰਜਾਬ, ਰਾਜਨੀਤੀ
0 0
0

ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜਿਥੇ ਪਹਿਲਾਂ ਪੰਜਾਬ ਸਰਕਾਰ ਨੇ 26 ਜਨਵਰੀ ‘ਤੇ ਰਿਹਾਅ ਨਾ ਕਰਕੇ ਝਟਕਾ ਦਿੱਤਾ ਸੀ ਉਥੇ ਹੀ ਹੁਣ ਪੰਜਾਬ ਸਰਕਾਰ ਨੇ ਸਿੱਧੂ ਦੇ ਪਟਿਆਲਾ ਘਰ ‘ਚ ਤਾਇਨਾਤ ਸੁਰੱਖਿਆ ਕਰਮੀ ਵੀ ਵਾਪਸ ਲੈ ਲਏ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ’ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਕਰਮੀ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਇਹਨਾਂ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਫਿਲਹਾਲ ਇਸ ਬਾਰੇ ਨਾ ਤਾਂ ਕੋਈ ਲਿਖਤੀ ਹੁਕਮ ਸਾਹਮਣੇ ਆਇਆ ਹੈ ਅਤੇ ਨਾ ਹੀ ਕੋਈ ਅਧਿਕਾਰਤ ਬਿਆਨ ਆਇਆ ਹੈ ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿਚ 1 ਸਾਲ ਦੀ ਸਜ਼ਾ ਭੁਗਤ ਰਹੇ ਹਨ। ਲੰਘੀ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ਵਿਚ ਸਿੱਧੂ ਦਾ ਨਾਂ ਹੋਣ ਦੇ ਚਰਚਿਆਂ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਸੁਰਖੀਆਂ ਵਿਚ ਸਨ। ਕਿਹਾ ਜਾ ਰਿਹਾ ਸੀ ਕਿ ਗਣਤੰਤਰ ਦਿਵਸ ਨੂੰ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਇਸ ਵਾਰ ਸੂਬਾ ਸਰਕਾਰ ਵੱਲੋਂ ਸਿਰਫ਼ 5 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਜਿੰਨਾਂ ਵਿਚ ਨਵਜੋਤ ਸਿੱਧੂ ਦਾ ਨਾਂ ਸ਼ਾਮਲ ਨਹੀਂ ਸੀ।

Tags: JailNavjot SidhuPunjab GovernmentSecurity
Previous Post

1 ਮਾਰਚ ਤੋਂ ਪੰਜਾਬ ‘ਚ ਲੱਗਣਗੇ ਸਮਾਰਟ ਪ੍ਰੀ-ਪੇਡ ਮੀਟਰ, PSPCL ਦਾ ਅਹਿਮ ਫ਼ੈਸਲਾ

Next Post

ਕੌਮੀ ਇਨਸਾਫ਼ ਮੋਰਚਾ: ਪੁਲਿਸ ਤੇ ਪ੍ਰਦਰਸ਼ਨਕਾਰੀਆਂ ‘ਚ ਤਣਾਅ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕੇ ਪ੍ਰਦਰਸ਼ਨਕਾਰੀ

Next Post
ਕੌਮੀ ਇਨਸਾਫ਼ ਮੋਰਚਾ: ਪੁਲਿਸ ਤੇ ਪ੍ਰਦਰਸ਼ਨਕਾਰੀਆਂ ‘ਚ ਤਣਾਅ,  ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕੇ ਪ੍ਰਦਰਸ਼ਨਕਾਰੀ

ਕੌਮੀ ਇਨਸਾਫ਼ ਮੋਰਚਾ: ਪੁਲਿਸ ਤੇ ਪ੍ਰਦਰਸ਼ਨਕਾਰੀਆਂ ‘ਚ ਤਣਾਅ, ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਰੋਕੇ ਪ੍ਰਦਰਸ਼ਨਕਾਰੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers