RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਰੋਡਵੇਜ਼ ਮੁਲਾਜ਼ਮਾਂ ਅਣਮਿੱਥੇ ਸਮੇਂ ਲਈ ਹੜਤਾਲ, ਸਰਕਾਰੀ ਬੱਸਾਂ ਰਹਿਣਗੀਆਂ ਬੰਦ |

Jass Grewal by Jass Grewal
September 6, 2021
in ਪੰਜਾਬ
0 0
0

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰੀ ਵਿਭਾਗ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਯੂਨੀਅਨ ਵੱਲੋਂ ਪਿਛਲੇ ਦਿਨੀਂ ਹੜਤਾਲਾਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।ਪੰਜਾਬ ਰੋਡਵੇਜ਼, ਪਨਬਸ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀਆਂ ਸਾਰੀਆਂ ਬੱਸਾਂ ਦਾ ਸੰਚਾਲਨ ਬੰਦ ਕਰ ਦਿੱਤਾ ਹੈ। ਕਰਮਚਾਰੀ 7 ਸਤੰਬਰ ਤੋਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਠੋਸ ਮਾਰਚ ਕੱਣਗੇ। ਉਹ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨਗੇ।

Previous Post

ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਗੱਲਬਾਤ ਦੀ ਖੁੱਲ੍ਹੀ ਪੇਸ਼ਕਸ਼ |

Next Post

ਰਾਸ਼ਟਰਪਤੀ ਵਲੋਂ ਖਮਾਣੋਂ ਦਾ ਜਗਤਾਰ ਸਿੰਘ ਮਨੈਲਾ ਸਨਮਾਨਿਤ |

Next Post
ਰਾਸ਼ਟਰਪਤੀ ਵਲੋਂ ਖਮਾਣੋਂ ਦਾ ਜਗਤਾਰ ਸਿੰਘ ਮਨੈਲਾ ਸਨਮਾਨਿਤ |

ਰਾਸ਼ਟਰਪਤੀ ਵਲੋਂ ਖਮਾਣੋਂ ਦਾ ਜਗਤਾਰ ਸਿੰਘ ਮਨੈਲਾ ਸਨਮਾਨਿਤ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers