RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਲਾਲ ਕਿਲਾ ਹਿੰਸਾ ਮਾਮਲੇ ’ਚ ਬੂਟਾ ਸਿੰਘ ਗ੍ਰਿਫ਼ਤਾਰ

Jass Grewal by Jass Grewal
June 30, 2021
in ਕਿਸਾਨੀ ਸੰਘਰਸ਼, ਦੇਸ਼
Reading Time: 1 min read
0 0
0

ਨਵੀਂ ਦਿੱਲੀ, 30 ਜੂਨ

ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਲਾਲ ਕਿਲਾ ਹਿੰਸਾ ਕੇਸ ਵਿੱਚ ਬੂਟਾ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਨੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੋਇਆ ਸੀ। ਪੁਲੀਸ ਵੱਲੋਂ ਮੁਲਜ਼ਮ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿ ਦੱਸਿਆ ਕਿ ਬੂਟਾ ਸਿੰਘ ਨੂੰ ਮੰਗਲਵਾਰ ਸ਼ਾਮ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਤਲਵੰਡੀ ਸ਼ੋਭਾ ਸਿੰਘ ਤੋਂ ਅਪਰਾਧ ਸ਼ਾਖਾ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀ ਮੁਤਾਬਕ ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਉਸ ਦੇ ਗੁਆਂਢੀਆਂ ਨੇ ਉਸ ਨੂੰ ਪੁਲੀਸ ਹਿਰਾਸਤ ’ਚੋਂ ਬਾਹਰ ਕੱਢਣ ਲਈ ਬਹੁਤ ਕੋਸ਼ਿਸ਼ ਕੀਤੀ। ਉਨ੍ਹਾਂ ਆਪਣੇ ਟਰੈਕਟਰਾਂ ਨਾਲ ਸੜਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਸਥਾਨਕ ਪੁਲੀਸ ਦੀ ਮਦਦ ਨਾਲ ਟੀਮ ਆਖਰਕਾਰ ਮੁਲਜ਼ਮ ਨੂੰ ਉਥੋਂ ਕੱਢਣ ਵਿੱਚ ਸਫ਼ਲ ਰਹੀ।

Previous Post

ਬਿਜਲੀ ਸਪਲਾਈ ਨਾ ਮਿਲਣ ’ਤੇ ਕੌਮੀ ਮਾਰਗ ਜਾਮ

Next Post

ਜਥੇਦਾਰ ਭਾਈ ਰਣਜੀਤ ਸਿੰਘ ਦਾ ਅਕਾਲੀ ਦਲ ਤੇ ਤਿੱਖਾ ਵਾਰ।

Next Post
ਜਥੇਦਾਰ ਭਾਈ ਰਣਜੀਤ ਸਿੰਘ ਦਾ ਅਕਾਲੀ ਦਲ ਤੇ ਤਿੱਖਾ ਵਾਰ।

ਜਥੇਦਾਰ ਭਾਈ ਰਣਜੀਤ ਸਿੰਘ ਦਾ ਅਕਾਲੀ ਦਲ ਤੇ ਤਿੱਖਾ ਵਾਰ।

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers