RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਲੁਧਿਆਣਾ ‘ਚ ਬਜ਼ੁਰਗ ਮਹਿਲਾ ਨਾਲ ਵੱਡੀ ਠੱਗੀ, ATM ਕਾਰਡ ਬਦਲ ਕੇ ਖਾਤੇ ‘ਚੋਂ ਉਡਾਏ 2.05 ਲੱਖ ਰੁਪਏ

ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Jass Grewal by Jass Grewal
April 11, 2026
in ਚੰਡੀਗੜ੍ਹ, ਪੰਜਾਬ
Reading Time: 1 min read
0 0
0

 ਜ਼ੀਰਕਪੁਰ ਤੋਂ ਲੁਧਿਆਣਾ ਆਈ ਇੱਕ ਬਜ਼ੁਰਗ ਔਰਤ ਨੂੰ ਨੌਸਰਬਾਜ ਨੇ ਨਿਸ਼ਾਨਾ ਬਣਾ ਲਿਆ। ਏਟੀਐਮ ਮਸ਼ੀਨ ਚੋਂ ਨਕਦੀ ਕਢਵਾ ਰਹੀ ਬਜ਼ੁਰਗ ਔਰਤ ਦਾ ਏਟੀਐਮ ਕਾਰਡ ਬਦਲ ਕੇ ਮੁਲਜਮ ਰਫੂ ਚੱਕਰ ਹੋ ਗਿਆ, ਜਿਸ ਤੋਂ ਬਾਅਦ ਔਰਤ ਨੂੰ ਪਤਾ ਲੱਗਾ ਕਿ ਉਸਦੇ ਖਾਤੇ ਚੋਂ ਲੱਖਾਂ ਰੁਪਏ ਦੀ ਨਕਦੀ ਟਰਾਂਸਫਰ ਹੋ ਗਈ ਹੈ।

ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਮੋਤੀਆ ਰੋਇਲ ਸਿਟੀ ਜ਼ੀਰਕਪੁਰ ਦੀ ਵਾਸੀ ਚੰਚਲ ਗੁਲਾਟੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਲੁਧਿਆਣਾ ਆਈ ਹੋਈ ਸੀ। ਬੀਤੇ ਦਿਨ ਉਹ ਪੈਸੇ ਕੱਢਣ ਲਈ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ, ਦਾਣਾ ਮੰਡੀ ਬਹਾਦਰਕੇ ਰੋਡ ਦੀ ਏਟੀਐਮ ਕੈਬਿਨ ਵਿੱਚ ਦਾਖਲ ਹੋਈ। ਇਸੇ ਦੌਰਾਨ ਇੱਕ ਅਣਪਛਾਤਾ ਵਿਅਕਤੀ ਕੈਬਿਨ ਦੇ ਅੰਦਰ ਦਾਖਲ ਹੋਇਆ ਅਤੇ ਨਕਦੀ ਕਢਵਾਉਣ ਵਿੱਚ ਔਰਤ ਦੀ ਮਦਦ ਕਰਨ ਲਈ ਗੱਲਾਂ ਕਰਨ ਲੱਗ ਪਿਆ। ਵਿਅਕਤੀ ਨੇ ਮਦਦ ਦੇ ਨਾਂ ‘ਤੇ ਉਸਨੂੰ ਆਪਣੀ ਗੱਲਾਂ ਵਿੱਚ ਲਗਾ ਲਿਆ।

ਨੌਸਰਬਾਜ਼ ਨੇ ਚਲਾਕੀ ਨਾਲ ਮਹਿਲਾ ਦਾ ਏਟੀਐਮ ਕਾਰਡ ਬਦਲ ਲਿਆ। ਕੁਝ ਹੀ ਸਮੇਂ ਬਾਅਦ ਔਰਤ ਨੂੰ ਪਤਾ ਲੱਗਾ ਕੇ ਉਸਦੇ ਖਾਤੇ ਵਿਚੋਂ ਕਰੀਬ 2 ਲੱਖ 5 ਹਜ਼ਾਰ ਰੁਪਏ ਕੱਢ ਲਈ ਗਈ ਹੈ । ਬਜ਼ੁਰਗ ਮਹਿਲਾ ਨੇ ਦੱਸਿਆ ਕਿ ਨੌਸਰਬਾਜੀ ਦੀ ਇਸ ਵਾਰਦਾਤ ਵਿੱਚ ਉਸਦਾ ਵੱਡਾ ਵਿਤੀ ਨੁਕਸਾਨ ਹੋਇਆ ਹੈ।

ਘਟਨਾ ਦਾ ਪਤਾ ਲੱਗਣ ‘ਤੇ ਪੀੜਤਾ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜਮ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਮੁਲਜਮ ਦੀ ਤਲਾਸ਼ ਕਰਨ ਵਿੱਚ ਜੁਟ ਗਈ ਹੈ। ਜਲਦੀ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

Previous Post

ਸਾਲਸੀ ਵਿੱਚ AI ਦੀ ਵਰਤੋਂ ਨੂੰ ਨਿਯਮਤ ਕਰਨ ਦੀ ਲੋੜ: ਸੀ ਜੇ ਆਈ

Next Post

ਸਰਕਾਰੀ ਵਿਭਾਗਾਂ ਸਿਰ PSPCL ਦਾ 2733 ਕਰੋੜ ਬਕਾਇਆ; ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ

Next Post
ਸਰਕਾਰੀ ਵਿਭਾਗਾਂ ਸਿਰ PSPCL ਦਾ 2733 ਕਰੋੜ ਬਕਾਇਆ; ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ

ਸਰਕਾਰੀ ਵਿਭਾਗਾਂ ਸਿਰ PSPCL ਦਾ 2733 ਕਰੋੜ ਬਕਾਇਆ; ਸਮਾਰਟ ਮੀਟਰ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers